08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਪਾਰਲੀਮੈਂਟ ਮੈਂਬਰ ਹਰਸਿਮਰਤ ਕੌਰ ਬਾਦਲ ਵਲੋਂ ਕੱਲ੍ਹ ਜ਼ੀਰਾ ਦਾ ਦੌਰਾ

ਜ਼ੀਰਾ, 7 ਅਕਤੂਬਰ(ਪ੍ਰਤਾਪ ਸਿੰਘ ਹੀਰਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਚਲਾਈ ਜਾ ਰਹੀ ਨਸ਼ਿਆਂ ਖ਼ਿਲਾਫ਼ ਮੁਹਿੰਮ ਤਹਿਤ ਬੀਬਾ ਹਰਸਿਮਰਤ ਕੌਰ ਬਾਦਲ ਮੈਂਬਰ ਪਾਰਲੀਮੈਂਟ 9 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਹਲਕਾ ਜ਼ੀਰਾ ਵਿਖੇ ਪਹੁੰਚ ਰਹੇ ਹਨ। ਇਸ ਮੌਕੇ ਜਾਣਕਾਰੀ ਦਿੰਦਿਆਂ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਨੇ ਦੱਸਿਆ ਹੈ ਕਿ ‘ਮਾਵਾਂ-ਧੀਆਂ ਦੀ ਲਲਕਾਰ, ਬੰਦ ਕਰਵਾਉਣਾ ਨਸ਼ਿਆਂ ਦਾ ਵਪਾਰ’ ਦੇ ਸੰਦੇਸ਼ ਤਹਿਤ ਇਹ ਪ੍ਰੋਗਰਾਮ ਸ਼ਹਿਨਸ਼ਾਹ ਪੈਲਸ ਫ਼ਿਰੋਜ਼ਪੁਰ ਰੋਡ ਜ਼ੀਰਾ ਵਿਖੇ ਸਵੇਰੇ 1 ਵਜੇ ਕਰਵਾਇਆ ਜਾ ਰਿਹਾ ਹੈ।

ਹਲਕਾ ਇੰਚਾਰਜ ਹਰਪ੍ਰੀਤ ਸਿੰਘ ਹੀਰੋ 08-10-2026
ਜ਼ੀਰਾ, 7 ਅਕਤੂਬਰ(ਪ੍ਰਤਾਪ ਸਿੰਘ ਹੀਰਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਚਲਾਈ ਜਾ ਰਹੀ ਨਸ਼ਿਆਂ ਖ਼ਿਲਾਫ਼ ਮੁਹਿੰਮ ਤਹਿਤ ਬੀਬਾ ਹਰਸਿਮਰਤ ਕੌਰ ਬਾਦਲ ਮੈਂਬਰ ਪਾਰਲੀਮੈਂਟ 9 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਹਲਕਾ ਜ਼ੀਰਾ ਵਿਖੇ ਪਹੁੰਚ ਰਹੇ ਹਨ। ਇਸ ਮੌਕੇ ਜਾਣਕਾਰੀ ਦਿੰਦਿਆਂ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਨੇ ਦੱਸਿਆ ਹੈ ਕਿ ‘ਮਾਵਾਂ-ਧੀਆਂ ਦੀ ਲਲਕਾਰ, ਬੰਦ ਕਰਵਾਉਣਾ ਨਸ਼ਿਆਂ ਦਾ ਵਪਾਰ’ ਦੇ ਸੰਦੇਸ਼ ਤਹਿਤ ਇਹ ਪ੍ਰੋਗਰਾਮ ਸ਼ਹਿਨਸ਼ਾਹ ਪੈਲਸ ਫ਼ਿਰੋਜ਼ਪੁਰ ਰੋਡ ਜ਼ੀਰਾ ਵਿਖੇ ਸਵੇਰੇ 1 ਵਜੇ ਕਰਵਾਇਆ ਜਾ ਰਿਹਾ ਹੈ। ਪ੍ਰੋਗਰਾਮ ਨੂੰ ਕਾਮਯਾਬ ਕਰਨ ਲਈ ਸਮੂਹ ਵਰਕਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਕਾਲੋਨੀ ਦੀਆਂ ਟੁੱਟੀਆਂ ਸੜਕਾਂ ਦੀ ਹਾਲਤ ’ਤੇ ਵਸਨੀਕਾਂ ਨੇ ਉਠਾਈ ਆਵਾਜ਼ ਨਗਰ ਕੌਂਸਲ ਪ੍ਰਧਾਨ ਨੂੰ ਸੌਂਪਿ... ਅਗਲੀ ਖ਼ਬਰ ਵਿਧਾਇਕ ਭੁੱਲਰ ਨੇ ਲੋਕਾਂ ਨੂੰ ਦੱਸੀਆਂ ਸਰਕਾਰ ਦੀਆਂ ਪ੍ਰਾਪਤੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।