12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਜ਼ੀਰਾ ਵਿਖੇ ਮਹਾਰਾਜਾ ਅਗਰਸੈਨ ਜੈਅੰਤੀ ਮਨਾਈ

ਜ਼ੀਰਾ,11 ਅਕਤੂਬਰ (ਰਜਨੀਸ਼ ਕਥੂਰੀਆ)- ਮਹਾਰਾਜਾ ਅਗਰਸੇਨ ਜੈਅੰਤੀ ਸਨੇਰ ਰੋਡ ਜ਼ੀਰਾ ਵਿਖੇ ਡਾਕਟਰ ਦਿਨੇਸ਼ ਗੁਪਤਾ ਦੀ ਅਗਵਾਈ ਵਿਚ ਯਸ਼ਪਾਲ ਸ਼ਰਮਾ ਦੇ ਸਹਿਯੋਗ ਨਾਲ ਬੜੀ ਸ਼ਰਧਾ ਨਾਲ ਮਨਾਈ ਗਈ। ਡਾਕਟਰ ਦਿਨੇਸ਼ ਗੁਪਤਾ ਨੇ ਦੱਸਿਆ ਕਿ ਮਹਾਰਾਜਾ ਅਗਰਸੈਨ ਦੇ ਸਮਾਜਵਾਦ, ਭਾਈਚਾਰਕ ਸਾਂਝ, ਅਹਿੰਸਾ ਤੇ ਮਾਨਵਤਾ ਦੇ ਸਿਧਾਂਤਾਂ ਦੇ ਦਰਸਾਏ ਗਏ ਮਾਰਗ ’ਤੇ ਚੱਲਣਾ ਹੀ ਉਹਨਾਂ ਪ੍ਰਤੀ ਸੱਚੀ ਸ਼ਰਧਾ ਹੋਵੇਗੀ।

ਅਜੀਤ ਡੈਸਕ 12-10-2026
ਜ਼ੀਰਾ,11 ਅਕਤੂਬਰ (ਰਜਨੀਸ਼ ਕਥੂਰੀਆ)- ਮਹਾਰਾਜਾ ਅਗਰਸੇਨ ਜੈਅੰਤੀ ਸਨੇਰ ਰੋਡ ਜ਼ੀਰਾ ਵਿਖੇ ਡਾਕਟਰ ਦਿਨੇਸ਼ ਗੁਪਤਾ ਦੀ ਅਗਵਾਈ ਵਿਚ ਯਸ਼ਪਾਲ ਸ਼ਰਮਾ ਦੇ ਸਹਿਯੋਗ ਨਾਲ ਬੜੀ ਸ਼ਰਧਾ ਨਾਲ ਮਨਾਈ ਗਈ। ਡਾਕਟਰ ਦਿਨੇਸ਼ ਗੁਪਤਾ ਨੇ ਦੱਸਿਆ ਕਿ ਮਹਾਰਾਜਾ ਅਗਰਸੈਨ ਦੇ ਸਮਾਜਵਾਦ, ਭਾਈਚਾਰਕ ਸਾਂਝ, ਅਹਿੰਸਾ ਤੇ ਮਾਨਵਤਾ ਦੇ ਸਿਧਾਂਤਾਂ ਦੇ ਦਰਸਾਏ ਗਏ ਮਾਰਗ ’ਤੇ ਚੱਲਣਾ ਹੀ ਉਹਨਾਂ ਪ੍ਰਤੀ ਸੱਚੀ ਸ਼ਰਧਾ ਹੋਵੇਗੀ। ਡਾ. ਦਿਨੇਸ਼ ਗੁਪਤਾ ਵਲੋਂ ਸੰਗਤ ਲਈ ਖੀਰ ਦਾ ਲੰਗਰ ਵੀ ਲਗਾਇਆ ਗਿਆ। ਇਸ ਮੌਕੇ ਧਰਮਿੰਦਰ ਕੋਰੀ, ਕ੍ਰਿਸ਼ਨ ਕੁਮਾਰ, ਰਣਜੀਤ ਸਿੰਘ ਮੋਟਨ, ਯਸ਼ਪਾਲ ਸ਼ਰਮਾ, ਸਲੀਮ ਕੁਮਾਰ ਤੇ ਹਰਵਿੰਦਰ ਸਿੰਘ ਮਿੰਦਾ, ਡਾ. ਸੁਨੀਲ ਕੁਮਾਰ ਆਰੀਆ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਸਿੱਖਿਆ ਦਾ ਮਹਾਂ-ਜਸ਼ਨ ਪ੍ਰੋਗਰਾਮ ਉਲੀਕਣਾ ਬਹੁਤ ਹੀ ਵਧੀਆ ਉਪਰਾਲਾ-ਮੈਡਮ ਖ਼ੁਸ਼ਬੂ ਸਵਨਾ ਅਗਲੀ ਖ਼ਬਰ ਭਾਜਪਾ ਬੰਗਲਾ ਸਾਹਿਬ ਵਿਖੇ ਪੁਲਿਸ ਕਾਰਵਾਈ ਦਾ ਜਵਾਬ ਦੇਵੇ: ਬਲਤੇਜ ਪੰਨੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।