ਅਸਮਾਨੋਂ ਵਰ੍ਹਿਆ ਕਹਿਰ, ਤੜਕਸਾਰ ਚੱਲੇ ਤੇਜ਼ ਝੱਖੜ ਤੇ ਭਾਰੀ ਮੀਂਹ...
ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਮੁਆਵਜ਼ਾ ਦੇਵੇ ਸਰਕਾਰ-ਮਨਪ੍ਰੀਤ ਸਿੰਘ ਸੰਧੂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਸੰਧੂ ਨੇ ਮੀਂਹ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਰਕਾਰ ਨੂੰ ਇਸ ਮਾਮਲੇ ਵਿਚ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਖੇਤਾਂ ਵਿਚ ਖੜ੍ਹੀਆਂ ਅਤੇ ਮੰਡੀਆਂ ਵਿਚ ਪਈਆਂ ਫ਼ਸਲਾਂ ਦੇ ਨੁਕਸਾਨ ਦਾ ਵੱਖ-ਵੱਖ ਜਾਇਜ਼ਾ ਲੈਣ ਲਈ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇ ਤੇ ਪ੍ਰਭਾਵਿਤ ਕਿਸਾਨਾਂ ਨੂੰ ਉਚਿੱਤ ਮੁਆਵਜ਼ਾ ਦਿੱਤਾ ਜਾਵੇ।
ਅਜੀਤ ਡੈਸਕ
12-10-2026