ਰਾਮਲੀਲ੍ਹਾ ਸਾਡੀ ਸੰਸਕ੍ਰਿਤੀ ਦੀ ਪਛਾਣ - ਅਭਿਸ਼ੇਕ ਧਵਨ
ਫ਼ਿਰੋਜ਼ਪੁਰ, 12 ਅਕਤੂਬਰ (ਸੁਖਵਿੰਦਰ ਸਿੰਘ)–ਫ਼ਿਰੋਜ਼ਪੁਰ ਸ਼ਹਿਰ ਦੇ ਗੋਖਲੇ ਹਾਲ ਵਿਖੇ ਸ੍ਰੀ ਰਾਮਾ ਕ੍ਰਿਸ਼ਨਾ ਡਰਾਮੈਟਿਕ ਕਲੱਬ ਵਲੋਂ ਕਰਵਾਈ ਜਾ ਰਹੀ ਰਾਮਲੀਲ੍ਹਾ ਦਾ ਐਤਵਾਰ ਰਾਤ ਸ਼ਾਨਦਾਰ ਮੰਚਨ ਕੀਤਾ ਗਿਆ। ਇਸ ਮੌਕੇ ਭਾਜਪਾ ਦੇ ਸੂਬਾਈ ਮੀਤ ਪ੍ਰਧਾਨ ਅਭਿਸ਼ੇਕ ਧਵਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਜੋਤੀ ਪ੍ਰਚੰਡ ਕਰਕੇ ਤੇ ਫੀਤਾ ਕੱਟ ਕੇ ਸਮਾਗਮ ਦਾ ਉਦਘਾਟਨ ਕੀਤਾ।
ਅਜੀਤ ਡੈਸਕ
13-10-2026