ਪੰਜਾਬੀ ਸੰਵਾਦ ਵਲੋਂ ਸਰਹੱਦੀ ਪਿੰਡ ਚਾਂਦੀਵਾਲਾ ’ਚ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਨੁੱਕੜ ਨਾਟਕ ਰਾਹੀਂ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਾਂਝੇ ਯਤਨਾਂ ’ਤੇ ਜ਼ੋਰ
ਫ਼ਿਰੋਜ਼ਪੁਰ, 13 ਅਕਤੂਬਰ (ਗੁਰਿੰਦਰ ਸਿੰਘ)-ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਵਿਚ ਫਸਣ ਤੋਂ ਬਚਾਉਣ ਅਤੇ ਸਮਾਜ ਵਿਚ ਨਸ਼ਿਆਂ ਵਿਰੁੱਧ ਚੇਤਨਾ ਪੈਦਾ ਕਰਨ ਦੇ ਉਦੇਸ਼ ਨਾਲ ਸੀ. ਐੱਮ.
ਨੌਜਵਾਨ ਪੀੜ੍ਹੀ ਨੂੰ ਜਾਗਰੂਕ ਕਰਦੇ ਸੰਸਥਾਵਾਂ ਦੇ ਨੁਮਾਇੰਦੇ ਅਤੇ ਪਿੰਡ ਦੇ ਮੋਹਤਬਰ। ਅਜੀਤ ਤਸਵੀਰ
14-10-2026