14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪਰਗਟ ਸਿੰਘ ਦੇ ਸਹੁੰ ਚੁੱਕ ਸਮਾਗਮ ’ਚ ਸ਼ਾਮਿਲ ਹੋਏ ਸਾਬਕਾ ਮੰਤਰੀ ਹੰਸ ਰਾਜ ਜੋਸਨ

ਜਲਾਲਾਬਾਦ, 13 ਅਕਤੂਬਰ (ਜਸਕਰਨ ਸਿੰਘ ਤਨੇਜਾ)- ਸਾਬਕਾ ਮੰਤਰੀ ਹੰਸ ਰਾਜ ਜੋਸਨ ਨੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦੇ ਸਹੁੰ ਚੁੱਕ ਸਮਾਗਮ ਵਿਚ ਹਿੱਸਾ ਲਿਆ ਅਤੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ। ਇਸ ਮੌਕੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਤੇ ਪਾਰਟੀ ਅਹੁਦੇਦਾਰਾਂ ਦੀ ਮੌਜੂਦਗੀ ਨੇ ਸੰਗਠਨ ਦੀ ਏਕਤਾ ਦਾ ਸੰਦੇਸ਼ ਦਿੱਤਾ।

ਅਜੀਤ ਡੈਸਕ 14-10-2026
ਜਲਾਲਾਬਾਦ, 13 ਅਕਤੂਬਰ (ਜਸਕਰਨ ਸਿੰਘ ਤਨੇਜਾ)- ਸਾਬਕਾ ਮੰਤਰੀ ਹੰਸ ਰਾਜ ਜੋਸਨ ਨੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦੇ ਸਹੁੰ ਚੁੱਕ ਸਮਾਗਮ ਵਿਚ ਹਿੱਸਾ ਲਿਆ ਅਤੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ। ਇਸ ਮੌਕੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਤੇ ਪਾਰਟੀ ਅਹੁਦੇਦਾਰਾਂ ਦੀ ਮੌਜੂਦਗੀ ਨੇ ਸੰਗਠਨ ਦੀ ਏਕਤਾ ਦਾ ਸੰਦੇਸ਼ ਦਿੱਤਾ। ਸਮਾਗਮ ਵਿਚ ਪੰਜਾਬ ਦੇ ਲੋਕਾਂ ਦੇ ਵਿਕਾਸ, ਖ਼ੁਸ਼ਹਾਲੀ ਤੇ ਭਲਾਈ ਲਈ ਮਿਲ ਕੇ ਕੰਮ ਕਰਨ ਦੇ ਸੰਕਲਪ ’ਤੇ ਜ਼ੋਰ ਦਿੱਤਾ ਗਿਆ।
ਪਿਛਲੀ ਖ਼ਬਰ ਸਿੱਖਿਆ ਜਗਤ ’ਚ ਆਧਾਰਸ਼ਿਲਾ ਸਕੂਲ ਦਾ ਨਾਂਅ ਰੌਸ਼ਨ ਡਾਇਰੈਕਟਰ ਰਾਜੀਵ ਗੁਪਤਾ ਨੂੰ ਮਿਲਿਆ ਰਾਸ਼ਟਰੀ ਸਨਮਾਨ ਅਗਲੀ ਖ਼ਬਰ ਦੇਵ ਸਮਾਜ ਕਾਲਜ ’ਚ ‘ਗ੍ਰੀਨ ਗੋਲਡ; ਵਰਮੀਕੰਪੋਸਟਿੰਗ ਦੀ ਸਮਰੱਥਾ ਨੂੰ ਉਜਾਗਰ ਕਰਨਾ’ ਵਿਸ਼ੇ ’ਤੇ ਸਿਖਲਾਈ ਵਰਕਸ਼ਾਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।