ਅਸਲ੍ਹਾ ਲਾਇਸੰਸਾਂ ਦੀ ਬਹਾਲੀ ਲਈ ਸੰਘਰਸ਼ ਕਰ ਰਹੀ ਸਰਪੰਚ ਯੂਨੀਅਨ ਦੇ ਹੱਕ ਵਿਚ ਨਿੱਤਰੀ ਮਿਸਲ ਸਤਲੁਜ
ਫ਼ਿਰੋਜ਼ਪੁਰ, 13 ਅਕਤੂਬਰ (ਕੁਲਬੀਰ ਸਿੰਘ ਸੋਢੀ)-ਪੰਜਾਬ ਵਿਚ ਲਾਇਸੰਸੀ ਅਸਲਾ ਲੈਣ ਲਈ ਪੋਰਟਲ ਬੰਦ ਹੋਣ ਅਤੇ ਨਵੇਂ ਅਸਲਾ ਲਾਇਸੰਸ ਜਾਰੀ ਕਰਨ ਦੇ ਮੁੱਦੇ ਨੂੰ ਲੈ ਕੇ ਡੀ. ਸੀ ਦਫ਼ਤਰ ਫ਼ਿਰੋਜ਼ਪੁਰ ਦੇ ਸਾਹਮਣੇ ਪਿਛਲੇ ਕਾਫ਼ੀ ਦਿਨਾਂ ਤੋਂ ਸਰਪੰਚ ਯੂਨੀਅਨ ਵਲੋਂ ਲਗਾਤਾਰ ਮੋਰਚਾ ਲਗਾਇਆ ਹੋਇਆ ਹੈ।
ਡੀ.ਸੀ. ਦਫ਼ਤਰ ਫ਼ਿਰੋਜ਼ਪੁਰ ਅੱਗੇ ਚੱਲ ਰਹੇ ਮੋਰਚੇ ਨੂੰ ਸਮਰਥਨ ਦੇਣ ਸਮੇਂ ਮਿਸਲ ਸਤਲੁਜ ਦੇ ਆਗੂ। ਅਜੀਤ ਤਸਵੀਰ
14-10-2026