19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ ਲਈ 11000 ਰੁਪਏ ਰਾਸ਼ੀ ਭੇਟ

ਮੰਡੀ ਲਾਧੂਕਾ, 18 ਅਕਤੂਬਰ (ਮਨਪ੍ਰੀਤ ਸਿੰਘ ਸੈਣੀ)- ਬਹੁਤ ਲੰਮੇ ਸਮੇਂ ਤੋਂ ਜ਼ਿਲ੍ਹਾ ਫ਼ਾਜ਼ਿਲਕਾ ਦੇ ਉੱਘੇ ਨੌਜਵਾਨ ਸਮਾਜ ਸੇਵੀ ਮੰਨੇ ਸੈਣੀ ਵਲੋਂ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਕੀਤੀ ਜਾ ਰਹੀ ਹੈ। ਉਸ ਦੇ ਨਾਲ-ਨਾਲ ਆਪਣੇ ਇਲਾਕੇ ’ਚ ਲੋੜਵੰਦ ਲੜਕੀਆਂ ਦੇ ਵਿਆਹਾਂ ’ਚ ਯੋਗਦਾਨ ਪਾਇਆ ਜਾ ਰਿਹਾ ਹੈ, ਇਸੇ ਤਹਿਤ ਅੱਜ ਮੰਨਾ ਸੈਣੀ ਵਲੋਂ ਆਪਣੇ ਇਲਾਕੇ ਦੇ ਪਿੰਡ ਚੱਕ ਖੁੰਡ ਵਾਲਾ ਦੇ ਵਸਨੀਕ ਆਤਮ ਸਿੰਘ ਦੀ ਲੜਕੀ ਦੇ ਵਿਆਹ ਲਈ 11000 ਰੁਪਏ ਦੀ ਨਗਦ ਸੇਵਾ ਕੀਤੀ ਗਈ।

ਅਜੀਤ ਡੈਸਕ 19-10-2026
ਮੰਡੀ ਲਾਧੂਕਾ, 18 ਅਕਤੂਬਰ (ਮਨਪ੍ਰੀਤ ਸਿੰਘ ਸੈਣੀ)- ਬਹੁਤ ਲੰਮੇ ਸਮੇਂ ਤੋਂ ਜ਼ਿਲ੍ਹਾ ਫ਼ਾਜ਼ਿਲਕਾ ਦੇ ਉੱਘੇ ਨੌਜਵਾਨ ਸਮਾਜ ਸੇਵੀ ਮੰਨੇ ਸੈਣੀ ਵਲੋਂ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਕੀਤੀ ਜਾ ਰਹੀ ਹੈ। ਉਸ ਦੇ ਨਾਲ-ਨਾਲ ਆਪਣੇ ਇਲਾਕੇ ’ਚ ਲੋੜਵੰਦ ਲੜਕੀਆਂ ਦੇ ਵਿਆਹਾਂ ’ਚ ਯੋਗਦਾਨ ਪਾਇਆ ਜਾ ਰਿਹਾ ਹੈ, ਇਸੇ ਤਹਿਤ ਅੱਜ ਮੰਨਾ ਸੈਣੀ ਵਲੋਂ ਆਪਣੇ ਇਲਾਕੇ ਦੇ ਪਿੰਡ ਚੱਕ ਖੁੰਡ ਵਾਲਾ ਦੇ ਵਸਨੀਕ ਆਤਮ ਸਿੰਘ ਦੀ ਲੜਕੀ ਦੇ ਵਿਆਹ ਲਈ 11000 ਰੁਪਏ ਦੀ ਨਗਦ ਸੇਵਾ ਕੀਤੀ ਗਈ। ਇਸ ਮੌਕੇ ਸਾਜਨ ਸਿੰਘ, ਹਰਦੇਵ ਸਿੰਘ, ਏਕਮ ਸਿੰਘ, ਹਰਮੇਸ਼ ਸਿੰਘ, ਅਮਨ ਸਿੰਘ, ਬੱਬੂ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਫ਼ਾਜ਼ਿਲਕਾ ਵਿਚ ਲੋੜਵੰਦ ਪਰਿਵਾਰ ਦੀਆਂ ਧੀਆਂ ਦੇ ਅਨੰਦ ਕਾਰਜ 12 ਨਵੰਬਰ ਨੂੰ ਆਪ ਆਗੂ ਸੰਦੀਪ ਸਿੰਘ ਭੱਟੀ ਨੇ ਪ੍ਰੈੱਸ ਕਾਨਫ਼... ਅਗਲੀ ਖ਼ਬਰ ਬ੍ਰਹਮਰਿਸ਼ੀ ਸਕੂਲ ਦੀਆਂ ਲੜਕੀਆਂ ਦੀਆਂ ਟੀਮਾਂ ਜੇਤੂ ਰਹੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।