20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਸੇਂਟ ਰਾਓ ਦਾਸ ਗੁਰਕੂਲ ਵਿਖੇ ਦੁਸਹਿਰੇ ਨੂੰ ਸਮਰਪਿਤ ਸਮਾਗਮ ਕਰਵਾਇਆ

ਗੋਲੂ ਕਾ ਮੋੜ, 19 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)-ਸੈਂਟ ਰਾਓ ਦਾਸ ਗੁਰਕੂਲ ਗੋਲੂ ਕਾ ਮੋੜ ਵਿਖੇ ਸਕੂਲ ਪ੍ਰਿੰਸੀਪਲ ਤੇ ਮੈਨੇਜਮੈਂਟ ਕਮੇਟੀ ਦੀ ਮੈਂਬਰ ਪ੍ਰਸੰਨਤਾ ਰਾਣੀ ਦੀ ਅਗਵਾਈ ਹੇਠ ਦੁਸਹਿਰੇ ਦੇ ਤਿਉਹਾਰ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਨਾਟਕ ਪੇਸ਼ ਕਰਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ।

ਅਜੀਤ ਡੈਸਕ 20-10-2026
ਗੋਲੂ ਕਾ ਮੋੜ, 19 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)-ਸੈਂਟ ਰਾਓ ਦਾਸ ਗੁਰਕੂਲ ਗੋਲੂ ਕਾ ਮੋੜ ਵਿਖੇ ਸਕੂਲ ਪ੍ਰਿੰਸੀਪਲ ਤੇ ਮੈਨੇਜਮੈਂਟ ਕਮੇਟੀ ਦੀ ਮੈਂਬਰ ਪ੍ਰਸੰਨਤਾ ਰਾਣੀ ਦੀ ਅਗਵਾਈ ਹੇਠ ਦੁਸਹਿਰੇ ਦੇ ਤਿਉਹਾਰ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਨਾਟਕ ਪੇਸ਼ ਕਰਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਿੰਸੀਪਲ ਪ੍ਰਸੰਨਤਾ ਰਾਣੀ ਨੇ ਵਿਦਿਆਰਥੀਆਂ ਨੂੰ ਦੁਸਹਿਰੇ ਦੇ ਤਿਉਹਾਰ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਪ੍ਰਿੰਸੀਪਲ ਵਲੋਂ ਸਮੂਹ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਦੁਸਹਿਰੇ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ।
ਪਿਛਲੀ ਖ਼ਬਰ ਤਖ਼ਤ ਸ੍ਰੀ ਹਜ਼ੂਰ ਸਾਹਿਬ ਤੇ ਤਖ਼ਤ ਸ੍ਰੀ ਪਟਨਾ ਸਾਹਿਬ ਲਈ ਰੇਲ ਸੇਵਾਵਾਂ ਰੈਗੂਲਰ ਕੀਤੀਆਂ ਜਾਣ - ਬਘੌਰਾ ਅਗਲੀ ਖ਼ਬਰ ਅਮਰਜੀਤ ਕੌਰ ਭਾਂਗਰ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।