ਰੇਲਵੇ ਪੁਲ ਹੇਠਾਂ ਬਣੇ ਕਮਰੇ ਵਿਚੋਂ ਨੌਜਵਾਨ ਦੀ ਲਾਸ਼ ਮਿਲੀ, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ ਦੁਸਹਿਰਾ ਵੇਖਣ ਲਈ ਘਰੋਂ ਗਿਆ ਸੀ ਲਖਵਿੰਦਰ ਸਿੰਘ
ਗੁਰੂਹਰਸਹਾਏ, 21 ਅਕਤੂਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਸ਼ਹਿਰ ਵਿਚ ਰੇਲਵੇ ਪੁਲ ਦੇ ਹੇਠਾਂ ਬਣੇ ਇਕ ਕਮਰੇ ’ਚੋਂ ਕਰੀਬ 24 ਸਾਲਾ ਨੌਜਵਾਨ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਲਖਵਿੰਦਰ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਬਸਤੀ ਮੱਘਰ ਸਿੰਘ ਵਾਲੀ ਵਜੋਂ ਹੋਈ ਹੈ।
ਮ੍ਰਿਤਕ ਲਖਵਿੰਦਰ ਸਿੰਘ ਦੀ ਪੁਰਾਣੀ ਫ਼ੋਟੋ
22-10-2026