26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

4 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

ਪੁਲਿਸ ਤੋਂ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਸਾਥੀ ਮੁਲਾਜ਼ਮਾਂ ਦੀ ਮਦਦ ਨਾਲ ਕਾਰਵਾਈ ਕਰਦਿਆਂ ਲਵਪ੍ਰੀਤ ਸਿੰਘ ਉਰਫ਼ ਲੱਭੀ ਪੁੱਤਰ ਜਗਦੀਸ਼ ਸਿੰਘ ਵਾਸੀ ਪਿੰਡ ਫ਼ਿਰੋਜ਼ਸ਼ਾਹ ਤੇ ਵਿਜੈ ਪੁੱਤਰ ਦਰਸ਼ਨ ਸਿੰਘ ਵਾਸੀ ਕੱਬਰਵੱਛਾ ਰੋਡ ਮੁੱਦਕੀ ਨੂੰ ਕਾਬੂ ਕੀਤਾ। ਪੁਲਿਸ ਵਲੋਂ ਦੋਵਾਂ ਦੇ ਕਬਜ਼ੇ ਵਿਚੋਂ 4 ਗ੍ਰਾਮ ਹੈਰੋਇਨ ਬਰਾਮਦ ਹੋਣ ’ਤੇ ਸਬੰਧਤ ਮਾਮਲਾ ਦਰਜ ਕੀਤਾ ਗਿਆ ਹੈ।

(Ã ਸਫਾ 5 ਦੀ ਬਾਕੀ Æ) 26-10-2026
ਪੁਲਿਸ ਤੋਂ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਸਾਥੀ ਮੁਲਾਜ਼ਮਾਂ ਦੀ ਮਦਦ ਨਾਲ ਕਾਰਵਾਈ ਕਰਦਿਆਂ ਲਵਪ੍ਰੀਤ ਸਿੰਘ ਉਰਫ਼ ਲੱਭੀ ਪੁੱਤਰ ਜਗਦੀਸ਼ ਸਿੰਘ ਵਾਸੀ ਪਿੰਡ ਫ਼ਿਰੋਜ਼ਸ਼ਾਹ ਤੇ ਵਿਜੈ ਪੁੱਤਰ ਦਰਸ਼ਨ ਸਿੰਘ ਵਾਸੀ ਕੱਬਰਵੱਛਾ ਰੋਡ ਮੁੱਦਕੀ ਨੂੰ ਕਾਬੂ ਕੀਤਾ। ਪੁਲਿਸ ਵਲੋਂ ਦੋਵਾਂ ਦੇ ਕਬਜ਼ੇ ਵਿਚੋਂ 4 ਗ੍ਰਾਮ ਹੈਰੋਇਨ ਬਰਾਮਦ ਹੋਣ ’ਤੇ ਸਬੰਧਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਨਸ਼ੀਲੇ ਪਦਾਰਥ ਦਾ ਸੇਵਨ ਕਰਨ ਦੇ ਦੋਸ਼ ਹੇਠ ਚਾਰ ਨੌਜਵਾਨ ਗ੍ਰਿਫ਼ਤਾਰ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਮੁੱਦਕੀ ’ਚ ਝਾੜੂ ਫੂਕ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।