28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਵੰਦਨਾ ਸਾਂਗਵਾਲ ਨੇ ਪਿੰਡ ਰਾਮਕੋਟ ’ਚ ਭਾਜਪਾ ਵਰਕਰਾਂ ਨਾਲ ਮੀਟਿੰਗ ਕੀਤੀ

ਅਬੋਹਰ, 27 ਅਕਤੂਬਰ (ਸੁਖਜੀਤ ਸਿੰਘ ਬਰਾੜ)-ਹਲਕਾ ਬੱਲੂਆਣਾ ਤੋਂ ਹਲਕਾ ਇੰਚਾਰਜ ਸ੍ਰੀਮਤੀ ਵੰਦਨਾ ਸਾਂਗਵਾਲ ਵਲੋਂ ਹਲਕੇ ਦੇ ਪਿੰਡ ਰਾਮਕੋਟ ਵਿਖੇ ਭਾਜਪਾ ਦੇ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਨੂੰ ਭਾਜਪਾ ਦੀਆਂ ਨੀਤੀਆਂ ਅਤੇ ਸਕੀਮਾਂ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਸੂਬੇ ਦਾ ਵਿਕਾਸ ਭਾਜਪਾ ਹੀ ਕਰਵਾ ਸਕਦੀ ਹੈ।

ਅਜੀਤ ਡੈਸਕ 28-10-2026
ਅਬੋਹਰ, 27 ਅਕਤੂਬਰ (ਸੁਖਜੀਤ ਸਿੰਘ ਬਰਾੜ)-ਹਲਕਾ ਬੱਲੂਆਣਾ ਤੋਂ ਹਲਕਾ ਇੰਚਾਰਜ ਸ੍ਰੀਮਤੀ ਵੰਦਨਾ ਸਾਂਗਵਾਲ ਵਲੋਂ ਹਲਕੇ ਦੇ ਪਿੰਡ ਰਾਮਕੋਟ ਵਿਖੇ ਭਾਜਪਾ ਦੇ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਨੂੰ ਭਾਜਪਾ ਦੀਆਂ ਨੀਤੀਆਂ ਅਤੇ ਸਕੀਮਾਂ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਸੂਬੇ ਦਾ ਵਿਕਾਸ ਭਾਜਪਾ ਹੀ ਕਰਵਾ ਸਕਦੀ ਹੈ। ਕੇਂਦਰ ਵਿਚ ਵੀ ਭਾਜਪਾ ਦੀ ਸਰਕਾਰ ਹੈ। ਕੇਂਦਰ ਸਰਕਾਰ ਦੀ ਮਦਦ ਨਾਲ ਹੀ ਸੂਬੇ ਦਾ ਵਿਕਾਸ ਸੰਭਵ ਹੈ। ਤੁਸੀਂ ਵੀ ਇਸ ਵਾਰ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਦਾ ਡਟ ਕੇ ਸਾਥ ਦਿਓ ਤਾਂ ਕਿ ਸੂਬੇ ਵਿਚ ਭਾਜਪਾ ਦੀ ਸਰਕਾਰ ਬਣ ਸਕੇ। ਇਸ ਮੌਕੇ ਭਾਜਪਾ ਆਗੂ ਵੇਦ ਪ੍ਰਕਾਸ਼, ਅਨਿਲ ਕੁਮਾਰ, ਦਵਿੰਦਰ ਕੁਮਾਰ, ਜਗਦੀਸ਼ ਕੁਮਾਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਡੀ.ਏ.ਪੀ. ਖਾਦ ਦੀ ਘਾਟ ਦੂਰ ਕਰਨ ਅਤੇ ਕਿਸਾਨ ਵਿਰੋਧੀ ਨੀਤੀ ਖ਼ਿਲਾਫ਼ ਭਾਕਿਯੂ ਲੱਖੋਵਾਲ ਦੀ ਮੀਟਿੰਗ ਅਗਲੀ ਖ਼ਬਰ ਪਰਮਿੰਦਰ ਸਿੰਘ ਝੋਟੇ ਦੀ ਸੋਚ ’ਤੇ ਪਹਿਰਾ ਦੇਣਾ ਹਰ ਪੰਜਾਬੀ ਦਾ ਇਖ਼ਲਾਕੀ ਫ਼ਰਜ਼: ਮਹਾਂਬੀਰ ਸਿੰਘ ਧਾਲੀਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।