ਸਿਵਲ ਸਰਜਨ ਤੇ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਵਲੋਂ ਆਮ ਆਦਮੀ ਕਲੀਨਿਕਾਂ ਦੀ ਅਚਾਨਕ ਚੈਕਿੰਗ
ਫ਼ਾਜ਼ਿਲਕਾ, 28 ਅਕਤੂਬਰ(ਦਵਿੰਦਰ ਪਾਲ ਸਿੰਘ)- ਸਿਹਤ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਸਿਵਲ ਸਰਜਨ ਡਾ. ਕਵਿਤਾ ਸਿੰਘ ਵਲੋਂ ਜ਼ਿਲ੍ਹੇ ਦੇ ਆਮ ਆਦਮੀ ਕਲੀਨਿਕ ਖਿਓਵਾਲਾ ਢਾਬ ਤੇ ਕਿੱਲ੍ਹਿਆਂਵਾਲੀ ਦੀ ਅਚਾਨਕ ਚੈਕਿੰਗ ਕੀਤੀ ਗਈ।
ਆਮ ਆਦਮੀ ਕਲੀਨਿਕ ਦੀ ਅਚਾਨਕ ਚੈਕਿੰਗ ਦੌਰਾਨ ਦਵਾਈਆਂ ਦੇ ਸਟਾਕ ਅਤੇ ਰਿਕਾਰਡ ਦੀ ਜਾਂਚ ਕਰਦੇ ਹੋਏ ਸਿਵਲ ਸਰਜਨ ਡਾ. ਕਵਿਤਾ ਸਿੰਘ। ਅਜੀਤ ਤਸਵੀਰ
29-10-2026