ਹੈਰੋਇਨ ਦਾ ਨਸ਼ਾ ਕਰਨ ਵਾਲਾ ਇਕ ਵਿਅਕਤੀ ਕਾਬੂ
ਫ਼ਾਜ਼ਿਲਕਾ, 28 ਅਕਤੂਬਰ (ਦਵਿੰਦਰ ਪਾਲ ਸਿੰਘ)- ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਹੈਰੋਇਨ ਦਾ ਨਸ਼ਾ ਕਰਨ ਵਾਲੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਨੀਲ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਸ੍ਰੀ ਮੁਕਤਸਰ ਸਾਹਿਬ ਬੱਸ ਅੱਡੇ ਦੇ ਓਵਰਬ੍ਰਿਜ ਹੇਠਾਂ ਪਹੁੰਚੀ ਤਾਂ ਇੱਕ ਵਿਅਕਤੀ ਪੁਲਿਸ ਪਾਰਟੀ ਨੂੰ ਦੇਖ ਕੇ ਮੌਕੇ ਤੋਂ ਖਿਸਕਣ ਲੱਗਿਆ।
ਅਜੀਤ ਡੈਸਕ
29-10-2026