30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਗੁਰਚਰਨ ਸਿੰਘ ਨੂਰਪੁਰ ਡੀ.ਡੀ. ਪੰਜਾਬੀ ਦੇ ਪ੍ਰੋਗਰਾਮ ‘ਗੱਲਾਂ ਤੇ ਗੀਤ’ ’ਚ ਹੋਣਗੇ ਰੂਬਰੂ

ਜ਼ੀਰਾ,28 ਅਕਤੂਬਰ (ਰਜਨੀਸ਼ ਕਥੂਰੀਆ)- ਪੰਜਾਬੀ ਦੇ ਪ੍ਰਸਿੱਧ ਸਾਹਿਤਕਾਰ ਗੁਰਚਰਨ ਸਿੰਘ ਨੂਰਪੁਰ ਅੱਜ 30 ਅਕਤੂਬਰ ਨੂੰ ਸਵੇਰੇ 8:30 ਵਜੇ ਦੂਰਦਰਸ਼ਨ ਜਲੰਧਰ ਦੇ ਲਾਈਵ ਪ੍ਰੋਗਰਾਮ ‘ਗੱਲਾਂ ਤੇ ਗੀਤ’ ਵਿਚ ਦਰਸ਼ਕਾਂ ਦੇ ਰੂਬਰੂ ਹੋਣਗੇ। ਇਸ ਮੌਕੇ ਉਨ੍ਹਾਂ ਨਾਲ ‘ਉਸਾਰੂ ਸੋਚ ਦਾ ਮਨੋਵਿਗਿਆਨ’ ਵਿਸ਼ੇ ’ਤੇ ਵਿਸ਼ੇਸ਼ ਗੱਲਬਾਤ ਹੋਵੇਗੀ।

ਅਜੀਤ ਡੈਸਕ 30-10-2026
ਜ਼ੀਰਾ,28 ਅਕਤੂਬਰ (ਰਜਨੀਸ਼ ਕਥੂਰੀਆ)- ਪੰਜਾਬੀ ਦੇ ਪ੍ਰਸਿੱਧ ਸਾਹਿਤਕਾਰ ਗੁਰਚਰਨ ਸਿੰਘ ਨੂਰਪੁਰ ਅੱਜ 30 ਅਕਤੂਬਰ ਨੂੰ ਸਵੇਰੇ 8:30 ਵਜੇ ਦੂਰਦਰਸ਼ਨ ਜਲੰਧਰ ਦੇ ਲਾਈਵ ਪ੍ਰੋਗਰਾਮ ‘ਗੱਲਾਂ ਤੇ ਗੀਤ’ ਵਿਚ ਦਰਸ਼ਕਾਂ ਦੇ ਰੂਬਰੂ ਹੋਣਗੇ। ਇਸ ਮੌਕੇ ਉਨ੍ਹਾਂ ਨਾਲ ‘ਉਸਾਰੂ ਸੋਚ ਦਾ ਮਨੋਵਿਗਿਆਨ’ ਵਿਸ਼ੇ ’ਤੇ ਵਿਸ਼ੇਸ਼ ਗੱਲਬਾਤ ਹੋਵੇਗੀ। ਸਾਹਿਤ ਸਭਾ ਜ਼ੀਰਾ ਦੇ ਪ੍ਰਧਾਨ ਦਲਜੀਤ ਰਾਏ ਕਾਲੀਆ ਨੇ ਦੱਸਿਆ ਕਿ ਇਸ ਗੱਲਬਾਤ ਰਾਹੀਂ ਉਸਾਰੂ ਸੋਚ ਦੀ ਮਹੱਤਵਤਾ ਅਤੇ ਮਨੁੱਖੀ ਜੀਵਨ ’ਤੇ ਇਸ ਦੇ ਪ੍ਰਭਾਵ ਬਾਰੇ ਵਿਚਾਰ ਸਾਂਝੇ ਕੀਤੇ ਜਾਣਗੇ। ਉਨ੍ਹਾਂ ਦਰਸ਼ਕਾਂ ਨੂੰ ਇਹ ਪ੍ਰੋਗਰਾਮ ਵੇਖਣ ਦੀ ਅਪੀਲ ਕੀਤੀ ਹੈ।
ਪਿਛਲੀ ਖ਼ਬਰ ਸੰਤ ਕਬੀਰ ਕਾਲਜ ਜ਼ੀਰਾ ਵਿਖੇ ਵਿਜੀਲੈਂਸ ਜਾਗਰੂਕਤਾ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਡਿਜੀਟਲ ਲਾਈਫ਼ ਸਰਟੀਫਿਕੇਟ ਬਣਾਉਣ ਦੇ ਨਾਂਅ ’ਤੇ 1.82 ਲੱਖ ਦੀ ਆਨਲਾਈਨ ਠੱਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।