31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਕੁੱਲਗੜ੍ਹੀ ਦੇ ਨੌਜਵਾਨ ਯੂਥ ਅਕਾਲੀ ਦਲ ਦੇ ਜਥੇਬੰਧਕ ਸਕੱਤਰ ਬਣੇ

ਕੁੱਲਗੜ੍ਹੀ, 30 ਅਕਤੂਬਰ (ਸੁਖਜਿੰਦਰ ਸਿੰਘ ਸੰਧੂ)- ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਯੂਥ ਅਕਾਲੀ ਆਗੂਆਂ ਨੂੰ ਸਰਗਰਮ ਭੂਮਿਕਾ ਨਿਭਾਉਣ ਲਈ ਯੋਗ ਅਹੁਦੇ ਦਿੱਤੇ ਜਾ ਰਹੇ ਹਨ। ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਪਿੰਡ ਕੁੱਲਗੜ੍ਹੀ ਤੋਂ ਅਮਨਦੀਪ ਸਿੰਘ ਮੰਪੀ ਅਤੇ ਨਿਮਰਤਪ੍ਰੀਤ ਸਿੰਘ ਸੰਧੂ ਨੂੰ ਯੂਥ ਅਕਾਲੀ ਦਲ ਦੀ ਜਥੇਬੰਦੀ ਦੇ ਜਥੇਬੰਧਕ ਸਕੱਤਰ ਬਣਾਇਆ ਗਿਆ ਹੈ।

ਅਮਨਦੀਪ ਸਿੰਘ, ਨਿਮਰਤਪ੍ਰੀਤ ਸਿੰਘ 31-10-2026
ਕੁੱਲਗੜ੍ਹੀ, 30 ਅਕਤੂਬਰ (ਸੁਖਜਿੰਦਰ ਸਿੰਘ ਸੰਧੂ)- ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਯੂਥ ਅਕਾਲੀ ਆਗੂਆਂ ਨੂੰ ਸਰਗਰਮ ਭੂਮਿਕਾ ਨਿਭਾਉਣ ਲਈ ਯੋਗ ਅਹੁਦੇ ਦਿੱਤੇ ਜਾ ਰਹੇ ਹਨ। ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਪਿੰਡ ਕੁੱਲਗੜ੍ਹੀ ਤੋਂ ਅਮਨਦੀਪ ਸਿੰਘ ਮੰਪੀ ਅਤੇ ਨਿਮਰਤਪ੍ਰੀਤ ਸਿੰਘ ਸੰਧੂ ਨੂੰ ਯੂਥ ਅਕਾਲੀ ਦਲ ਦੀ ਜਥੇਬੰਦੀ ਦੇ ਜਥੇਬੰਧਕ ਸਕੱਤਰ ਬਣਾਇਆ ਗਿਆ ਹੈ। ਇਹਨਾਂ ਨੌਜਵਾਨਾਂ ਨੂੰ ਪਾਰਟੀ ਵਲੋਂ ਬਖ਼ਸ਼ੇ ਮਾਣ ’ਤੇ ਬਲਕਰਨ ਸਿੰਘ ਸੰਧੂ, ਸੁਖਬੀਰ ਸਿੰਘ ਸੰਧੂ ਤੇ ਰਮਨਦੀਪ ਸਿੰਘ ਸੰਧੂ ਮੈਂਬਰ ਕੋਰ ਕਮੇਟੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਗਿੰਦਰ ਸਿੰਘ ਜਿੰਦੂ ਸਾਬਕਾ ਵਿਧਾਇਕ, ਸੁਰਿੰਦਰ ਸਿੰਘ ਬੱਬੂ ਮੈਂਬਰ ਸੂਬਾ ਕੋਰ ਕਮੇਟੀ ਸਮੇਤ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਕ੍ਰਿਸ਼ਨ ਲਾਲ ਨਰੂਲਾ ਨੂੰ ਭਾਜਪਾ ਨੇ ਪੰਜਾਬ ਪ੍ਰਦੇਸ਼ ਕਾਰਜਕਾਰਨੀ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਦੋ-ਰੋਜ਼ਾ ਵਾਲੀਬਾਲ ਟੂਰਨਾਮੈਂਟ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।