ਪਰਾਲੀ ਸਾੜਨ ਵਾਲੇ 23 ਕਿਸਾਨਾਂ ਵਿਰੁੱਧ ਮੱਲਾਂਵਾਲਾ ਪੁਲਿਸ...
ਪਰਮਜੀਤ ਸਿੰਘ ਪੁੱਤਰ ਜੱਸਾ ਸਿੰਘ, ਲਖਵੀਰ ਸਿੰਘ ਪੁੱਤਰ ਵਿਰਸਾ ਸਿੰਘ, ਜਤਿੰਦਰ ਸਿੰਘ ਪੁੱਤਰ ਅਮਰੀਕ ਸਿੰਘ, ਬਲਵਿੰਦਰ ਕੌਰ ਪਤਨੀ ਰਣਜੀਤ ਸਿੰਘ ਅਤੇ ਚਰਨਜੀਤ ਕੌਰ ਪਤਨੀ ਗੁਰਭੇਜ ਸਿੰਘ ਵਿਰੁੱਧ ਵੀ ਕੇਸ ਦਰਜ ਕੀਤੇ ਗਏ ਹਨ। ਇਸ ਤੋਂ ਇਲਾਵਾ ਪਿੰਡ ਨਿਹਾਲ ਕੇ ਦੇ ਗੁਰਸਾਹਬ ਸਿੰਘ ਅਤੇ ਕੁਲਦੀਪ ਸਿੰਘ ਪੁੱਤਰ ਸੇਵਾ ਸਿੰਘ ਵਿਰੁੱਧ ਵੀ ਕਲੱਸਟਰ ਅਫ਼ਸਰ ਦੀ ਰਿਪੋਰਟ ਦੇ ਆਧਾਰ ’ਤੇ ਪਰਾਲੀ ਨੂੰ ਅੱਗ ਲਗਾਉਣ ਦੇ ਦੋਸ਼ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
(Ã ਸਫਾ 5 ਦੀ ਬਾਕੀ Æ)
03-11-2026