05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਮਾੜੇ ਕਲਾ ਦੇ ਅਕਾਲੀ ਵਰਕਰਾਂ ਦੀ ਮਾਤਾ ਦੇ ਦਿਹਾਂਤ ’ਤੇ ਮਿੰਟੂ ਗਿੱਲ ਵਲੋਂ ਦੁੱਖ ਦਾ ਪ੍ਰਗਟਾਵਾ

ਗੋਲੂ ਕਾ ਮੋੜ, 4 ਨਵੰਬਰ (ਸੁਰਿੰਦਰ ਸਿੰਘ ਪੁਪਨੇਜਾ)-ਪਿੰਡ ਮਾੜੇ ਕਲਾ ਦੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਜੰਡ ਸਿੰਘ ਅਤੇ ਬਚਿੱਤਰ ਸਿੰਘ ਦੀ ਮਾਤਾ ਕੁਲਵੰਤ ਕੌਰ ਦੇ ਦੇਹਾਂਤ ’ਤੇ ਵੱਖ-ਵੱਖ ਰਾਜਨੀਤਿਕ, ਸਮਾਜਿਕ ਆਗੂਆਂ ਅਤੇ ਰਿਸ਼ਤੇਦਾਰਾਂ ਵਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ। ਇਸ ਦੌਰਾਨ ਐਡਵੋਕੇਟ ਅਰਵਿੰਦਰਜੀਤ ਸਿੰਘ ਮਿੰਟੂ ਗਿੱਲ, ਨਿੱਜੀ ਸਕੱਤਰ ਵਰਦੇਵ ਸਿੰਘ ਨੋਨੀ ਮਾਨ ਨੇ ਪਿੰਡ ਮਾੜੇ ਕਲਾ ਵਿਖੇ ਪਹੁੰਚ ਕੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ਅਤੇ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ।

ਅਜੀਤ ਡੈਸਕ 05-11-2026
ਗੋਲੂ ਕਾ ਮੋੜ, 4 ਨਵੰਬਰ (ਸੁਰਿੰਦਰ ਸਿੰਘ ਪੁਪਨੇਜਾ)-ਪਿੰਡ ਮਾੜੇ ਕਲਾ ਦੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਜੰਡ ਸਿੰਘ ਅਤੇ ਬਚਿੱਤਰ ਸਿੰਘ ਦੀ ਮਾਤਾ ਕੁਲਵੰਤ ਕੌਰ ਦੇ ਦੇਹਾਂਤ ’ਤੇ ਵੱਖ-ਵੱਖ ਰਾਜਨੀਤਿਕ, ਸਮਾਜਿਕ ਆਗੂਆਂ ਅਤੇ ਰਿਸ਼ਤੇਦਾਰਾਂ ਵਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ। ਇਸ ਦੌਰਾਨ ਐਡਵੋਕੇਟ ਅਰਵਿੰਦਰਜੀਤ ਸਿੰਘ ਮਿੰਟੂ ਗਿੱਲ, ਨਿੱਜੀ ਸਕੱਤਰ ਵਰਦੇਵ ਸਿੰਘ ਨੋਨੀ ਮਾਨ ਨੇ ਪਿੰਡ ਮਾੜੇ ਕਲਾ ਵਿਖੇ ਪਹੁੰਚ ਕੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ਅਤੇ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ। ਉਨ੍ਹਾਂ ਨੇ ਮਾਤਾ ਕੁਲਵੰਤ ਕੌਰ ਦੀ ਵਿੱਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਕੀਤੀ। ਇਸ ਮੌਕੇ ਨੰਬਰਦਾਰ ਮਲੂਕ ਸਿੰਘ, ਲੱਖਾ ਸਿੰਘ, ਗੁਰਸੇਵਕ ਸਿੰਘ ਕੋਹਰ ਸਿੰਘ ਵਾਲਾ, ਮਨੋਜ ਗਿਰਧਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ,ਐਸ.ਡੀ.ਐਮ ਅਤੇ ਐਸ.ਐਸ.ਪੀ. ਵਲੋਂ ਡਰੱਗ ਹੌਟਸਪੌਟ ਬਸਤੀ ਗੁਰੂ ਕਰਮ ਸਿੰਘ ਦੇ ਸ਼ਮਸ਼ਾਨਘਾਟ ਦਾ ਵਿਸ਼ੇਸ਼ ਦੌਰਾ ਅਗਲੀ ਖ਼ਬਰ ਮੋਟਰ ਸਾਈਕਲਾਂ ਦੀ ਆਹਮੋ ਸਾਹਮਣੀ ਟੱਕਰ ਵਿਚ ਦੋ ਨੌਜਵਾਨ ਜ਼ਖਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।