ਦੀਵਾਲੀ ਅਤੇ ਛੱਠ ਪੂਜਾ ਦੇ ਮੱਦੇਨਜ਼ਰ ਰੇਲਵੇ ਸਟੇਸ਼ਨ ਫ਼ਿਰੋਜ਼ਪੁਰ ਕੈਂਟ ਵਿਖੇ ਜੀ.ਆਰ.ਪੀ. ਵਲੋਂ ਚੈਕਿੰਗ ਅਭਿਆਨ
ਫ਼ਿਰੋਜ਼ਪੁਰ, 6 ਨਵੰਬਰ (ਰਾਕੇਸ਼ ਚਾਵਲਾ)-ਆਉਣ ਵਾਲੇ ਤਿਉਹਾਰਾਂ ਜਿਵੇਂ ਕਿ ਦੀਵਾਲੀ ਅਤੇ ਛੱਟ ਪੂਜਾ ਦੌਰਾਨ ਰੇਲ ਗੱਡੀਆਂ ਵਿਚ ਯਾਤਰੀਆਂ ਦੀ ਵੱਧ ਰਹੀ ਭੀੜ ਨੂੰ ਧਿਆਨ ਵਿਚ ਰੱਖਦਿਆਂ ਰੇਲਵੇ ਯਾਤਰੀਆਂ ਦੀ ਸੁਰੱਖਿਆ ਲਈ ਵਿਸ਼ੇਸ਼ ਕਦਮ ਚੁੱਕੇ ਗਏ ਹਨ। ਮਾਣਯੋਗ ਸਪੈਸ਼ਲ ਡੀ.
ਰੇਲਵੇ ਸਟੇਸ਼ਨ ’ਤੇ ਰੇਲਵੇ ਪੁਲਿਸ ਵਲੋਂ ਯਾਤਰੀਆਂ ਦੇ ਸਮਾਨ ਦੀ ਚੈਕਿੰਗ ਕਰਨ ਦੀ ਤਸਵੀਰ। ਅਜੀਤ ਤਸਵੀਰ
07-11-2026