08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਬੰਦੀ ਛੋੜ ਦਿਵਸ ਅਤੇ ਦੀਵਾਲੀ ...

ਕਿਰਾਇਆ ਆਰਥਿਕ ਬੋਝ ਬਣ ਜਾਂਦਾ ਹੈ। ਪਰਿਵਾਰਾਂ ਨਾਲ ਤਿਉਹਾਰ ਮਨਾਉਣ ਦੀ ਇੱਛਾ ਰੱਖਣ ਵਾਲੇ ਕਈ ਲੋਕਾਂ ਨੂੰ ਮਹਿੰਗੇ ਸਫ਼ਰ ਕਾਰਨ ਆਪਣੀਆਂ ਯੋਜਨਾਵਾਂ ਵਿਚ ਵੀ ਤਬਦੀਲੀ ਕਰਨੀ ਪੈਂਦੀ ਹੈ।

(Ã ਸਫਾ 5 ਦੀ ਬਾਕੀ Æ) 08-11-2026
ਕਿਰਾਇਆ ਆਰਥਿਕ ਬੋਝ ਬਣ ਜਾਂਦਾ ਹੈ। ਪਰਿਵਾਰਾਂ ਨਾਲ ਤਿਉਹਾਰ ਮਨਾਉਣ ਦੀ ਇੱਛਾ ਰੱਖਣ ਵਾਲੇ ਕਈ ਲੋਕਾਂ ਨੂੰ ਮਹਿੰਗੇ ਸਫ਼ਰ ਕਾਰਨ ਆਪਣੀਆਂ ਯੋਜਨਾਵਾਂ ਵਿਚ ਵੀ ਤਬਦੀਲੀ ਕਰਨੀ ਪੈਂਦੀ ਹੈ। ਵਿਦਿਆਰਥੀਆਂ ਅਤੇ ਆਮ ਯਾਤਰੀਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਤਿਉਹਾਰਾਂ ਦੇ ਸੀਜ਼ਨ ਦੌਰਾਨ ਆਵਾਜਾਈ ਸਾਧਨਾਂ ਦੇ ਕਿਰਾਇਆਂ ਦੀ ਨਿਗਰਾਨੀ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣ। ਨਿੱਜੀ ਬੱਸਾਂ, ਟੈਕਸੀਆਂ ਅਤੇ ਆਟੋ ਚਾਲਕਾਂ ਵਲੋਂ ਨਿਰਧਾਰਿਤ ਦਰਾਂ ਤੋਂ ਵੱਧ ਕਿਰਾਇਆ ਵਸੂਲਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਤਿਉਹਾਰ ਖ਼ੁਸ਼ੀਆਂ ਸਾਂਝੀਆਂ ਕਰਨ ਦਾ ਮੌਕਾ ਹੁੰਦੇ ਹਨ, ਇਸ ਲਈ ਇਸ ਸਮੇਂ ਆਮ ਲੋਕਾਂ ਦੀ ਮਜਬੂਰੀ ਦਾ ਫ਼ਾਇਦਾ ਉਠਾ ਕੇ ਉਨ੍ਹਾਂ ਦੀ ਜੇਬ ’ਤੇ ਵਾਧੂ ਬੋਝ ਨਹੀਂ ਪਾਇਆ ਜਾਣਾ ਚਾਹੀਦਾ।
ਪਿਛਲੀ ਖ਼ਬਰ ਸਬ-ਇੰਸਪੈਕਟਰ ਗੁਰਵਿੰਦਰ ਪਾਲ ਸਿੰਘ ਤਰੱਕੀ ਉਪਰੰਤ ਬਣੇ ਇੰਸਪੈਕਟਰ ਅਗਲੀ ਖ਼ਬਰ ਜਥੇਦਾਰ ਸੁਖਦੇਵ ਸਿੰਘ ਹੁੰਦਲ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।