ਡੀ.ਸੀ.ਐੱਮ. ਗਰੁੱਪ ਆਫ਼ ਸਕੂਲਜ਼ ਵਲੋਂ ਸਰਹੱਦ ਦੇ ਰਾਖਿਆਂ ਅਤੇ ਲੋੜਵੰਦ ਪਰਿਵਾਰਾਂ ਨਾਲ ਮਨਾਈ ਦੀਵਾਲੀ ਭੱਠਿਆਂ ਅਤੇ ਅਨਾਜ ਮੰਡੀ ਵਿਚ ਕੰਮ ਕਰਦੇ ਮਜ਼ਦੂਰ ਪਰਿਵਾਰਾਂ ਨੂੰ ਵੰਡੇ ਕੱਪੜੇ, ਖਾਣ-ਪੀਣ ਦੀ ਸਮੱਗ੍ਰੀ ਅਤੇ ਦੀਵੇ
ਫ਼ਿਰੋਜ਼ਪੁਰ, 7 ਨਵੰਬਰ (ਗੁਰਿੰਦਰ ਸਿੰਘ)-ਦੀਵਾਲੀ ਦੇ ਤਿਉਹਾਰ ਦੀਆਂ ਖ਼ੁਸ਼ੀਆਂ ਸਮਾਜ ਦੇ ਹਰ ਵਰਗ ਤੱਕ ਪਹੁੰਚਾਉਣ ਅਤੇ ਸੇਵਾ ਅਤੇ ਸਾਂਝ ਦਾ ਸੰਦੇਸ਼ ਦੇਣ ਦੇ ਉਦੇਸ਼ ਨਾਲ ਡੀ. ਸੀ.
ਭੱਠੇ ’ਤੇ ਕੰਮ ਕਰਦੇ ਮਜ਼ਦੂਰਾਂ ਅਤੇ ਪਰਿਵਾਰਕ ਮੈਂਬਰਾਂ ਨੂੰ ਮਠਿਆਈ ਅਤੇ ਤੋਹਫ਼ੇ ਵੰਡਦੇ ਡੀ.ਸੀ.ਐੱਮ ਗਰੁੱਪ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ।
08-11-2026