ਪਿਓ ਪੁੱਤਰ ਵਲੋਂ ਪਿੰਡ ਦੇ ਹੀ ਘਰ ’ਤੇ ਗੋਲੀਬਾਰੀ...
ਇਸ ਹਮਲੇ ਕਾਰਨ ਉਨ੍ਹਾਂ ਦਾ ਪੂਰਾ ਪਰਿਵਾਰ ਭਾਰੀ ਸਦਮੇ ਅਤੇ ਤਣਾਅ ਵਿਚੋਂ ਗੁਜ਼ਰ ਰਿਹਾ ਹੈ । ਪੀੜਤ ਗੁਰਪਿਆਰ ਸਿੰਘ ਸੰਧੂ ਨੇ ਦੱਸਿਆ ਕਿ ਰਾਤ ਕਰੀਬ ਦਸ ਵਜੇ ਦਾਣਾ ਮੰਡੀ ਤੋਂ ਘਰ ਆਉਂਦਿਆਂ ਗੁਰਬਚਨ ਸਿੰਘ ਨੇ ਉਸ ਨਾਲ ਬਹਿਸਬਾਜ਼ੀ ਕਰਨ ਦੀ ਕੋਸ਼ਿਸ਼ ਕੀਤੀ ਸੀ, ਪਰ ਉਹ ਗੱਲ ਟਾਲ ਕੇ ਘਰ ਆ ਗਿਆ ਅਤੇ ਰਾਤ ਸਮੇਂ ਉਨ੍ਹਾਂ ਪਿਉ-ਪੁੱਤ ਵਲੋਂ ਅੰਨ੍ਹੇਵਾਹ ਗੋਲੀਬਾਰੀ ਕਰ ਦਿੱਤੀ ਗਈ ਜਿਸ ਸਬੰਧੀ ਉਨ੍ਹਾਂ ਵਲੋਂ ਥਾਣਾ ਲੱਖੋਂ ਕੇ ਬਹਿਰਾਮ ਵਿਖੇ ਸ਼ਿਕਾਇਤ ਦੇ ਕੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ ।
(Ã ਸਫਾ 7 ਦੀ ਬਾਕੀ Æ)
10-11-2026