10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਪਰਾਲੀ ਦੇ ਧੂੰਏਂ ਅਤੇ ਪਟਾਕਿਆਂ ਦੇ ਪ੍ਰਦੂਸ਼ਣ...

ਲੋਕਾਂ ਦਾ ਕਹਿਣਾ ਹੈ ਕਿ ਤਿਉਹਾਰਾਂ ਦੇ ਮੌਕੇ ਖੁਸ਼ੀਆਂ ਮਨਾਉਣ ਦੇ ਨਾਲ - ਨਾਲ ਵਾਤਾਵਰਨ ਅਤੇ ਮਨੁੱਖੀ ਸਿਹਤ ਦਾ ਧਿਆਨ ਰੱਖਣਾ ਵੀ ਬੇਹੱਦ ਜ਼ਰੂਰੀ ਹੈ। ਪਰਾਲੀ ਸਾੜਨ ਅਤੇ ਪਟਾਕਿਆਂ ਕਾਰਨ ਵਧ ਰਹੇ ਪ੍ਰਦੂਸ਼ਣ ਦਾ ਸਭ ਤੋਂ ਵੱਧ ਅਸਰ ਬਜ਼ੁਰਗਾਂ, ਬੱਚਿਆਂ ਅਤੇ ਬਿਮਾਰ ਵਿਅਕਤੀਆਂ ’ਤੇ ਪੈ ਸਕਦਾ ਹੈ।

ਅਜੀਤ ਡੈਸਕ 11-11-2026
ਲੋਕਾਂ ਦਾ ਕਹਿਣਾ ਹੈ ਕਿ ਤਿਉਹਾਰਾਂ ਦੇ ਮੌਕੇ ਖੁਸ਼ੀਆਂ ਮਨਾਉਣ ਦੇ ਨਾਲ - ਨਾਲ ਵਾਤਾਵਰਨ ਅਤੇ ਮਨੁੱਖੀ ਸਿਹਤ ਦਾ ਧਿਆਨ ਰੱਖਣਾ ਵੀ ਬੇਹੱਦ ਜ਼ਰੂਰੀ ਹੈ। ਪਰਾਲੀ ਸਾੜਨ ਅਤੇ ਪਟਾਕਿਆਂ ਕਾਰਨ ਵਧ ਰਹੇ ਪ੍ਰਦੂਸ਼ਣ ਦਾ ਸਭ ਤੋਂ ਵੱਧ ਅਸਰ ਬਜ਼ੁਰਗਾਂ, ਬੱਚਿਆਂ ਅਤੇ ਬਿਮਾਰ ਵਿਅਕਤੀਆਂ ’ਤੇ ਪੈ ਸਕਦਾ ਹੈ। ਸ਼ਹਿਰ ਵਾਸੀਆਂ ਅਤੇ ਸਮਾਜ ਸੇਵੀ ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਅਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ। ਇਸ ਦੇ ਨਾਲ ਹੀ ਲੋਕਾਂ ਨੂੰ ਵੀ ਵਾਤਾਵਰਨ ਪ੍ਰਤੀ ਆਪਣੀ ਜ਼ਿੰਮੇਵਾਰੀ ਸਮਝਦਿਆਂ ਪਟਾਕਿਆਂ ਦੀ ਵਰਤੋਂ ਘੱਟ ਕਰਨ ਅਤੇ ਵੱਧ ਤੋਂ ਵੱਧ ਗ੍ਰੀਨ ਦੀਵਾਲੀ ਮਨਾਉਣ ਲਈ ਅੱਗੇ ਆਉਣਾ ਚਾਹੀਦਾ ਹੈ, ਤਾਂ ਜੋ ਆਉਣ ਵਾਲੇ ਦਿਨਾਂ ਵਿਚ ਸ਼ਹਿਰ ਵਾਸੀਆਂ ਨੂੰ ਪ੍ਰਦੂਸ਼ਣ ਤੋਂ ਰਾਹਤ ਮਿਲ ਸਕੇ।
ਪਿਛਲੀ ਖ਼ਬਰ ਸਕੂਲਾਂ,ਕਾਲਜਾਂ ਵਿਚ ਦੋ ਰੋਜ਼ਾ ਲੇਖ ਲਿਖਣ ਅਤੇ ਕੁਇਜ਼ ਮੁਕਾਬਲੇ ਅੱਜ ਤੋਂ ਅਗਲੀ ਖ਼ਬਰ ਵੱਖ-ਵੱਖ ਮੁੱਦਿਆਂ ’ਤੇ ਹੋਈ ਵਿਸਥਾਰਪੂਰਵਕ ਚਰਚਾ, ਮੰਗਾਂ ਜਲਦ ਹੱਲ ਕਰਨ ਦਾ ਮਿਲਿਆ ਭਰੋਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।