10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਸਦਰ ਪੁਲਿਸ ਜ਼ੀਰਾ ਵਲੋਂ ਪਰਾਲੀ ਨੂੰ ਅੱਗ ਲਾਉਣ ’ਤੇ ਕਿਸਾਨਾਂ ਉੱਤੇ ਪਰਚੇ ਦਰਜ

ਜ਼ੀਰਾ, 10 ਨਵੰਬਰ(ਪ੍ਰਤਾਪ ਸਿੰਘ ਹੀਰਾ)-ਪ੍ਰਦੂਸ਼ਣ ਨੂੰ ਘੱਟ ਕਰਨ ਦੇ ਚਲਦਿਆਂ ਪੰਜਾਬ ਸਰਕਾਰ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੇ ਸਖਤ ਅਦੇਸ਼ਾਂ ’ਤੇ ਸਦਰ ਪੁਲਿਸ ਜ਼ੀਰਾ ਵਲੋਂ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਉੱਤੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ’ਤੇ ਪਰਚੇ ਦਰਜ ਕੀਤੇ ਗਏ ਹਨ। ਇਸ ਸਬੰਧੀ ਪੁਲਿਸ ਵਲੋਂ ਮਿਲੀ ਜਾਣਕਾਰੀ ਅਨੁਸਾਰ ਕਲਸਟਰ ਅਫਸਰ ਜਸਪ੍ਰੀਤ ਸਿੰਘ, ਸਤਨਾਮ ਸਿੰਘ, ਦੇ ਬਿਆਨਾਂ ਉੱਤੇ ਪਿੰਡ ਲੋਹਕੇ ਕਲਾਂ ਦੇ ਧਰਮ ਸਿੰਘ ਪੁੱਤਰ ਕਰਤਾਰ ਸਿੰਘ, ਹਰਜਿੰਦਰ ਸਿੰਘ ਪੁੱਤਰ ਬਿੱਕਰ ਸਿੰਘ ਪੰਡੋਰੀ ਖੱਤਰੀਆਂ, ਹਰਭਜਨ ਸਿੰਘ ਪੁੱਤਰ ਗੁਰਚਰਨ ਪੁੱਤਰ ਦਲੀਪ ਸਿੰਘ ਸਿਟੀ ਥਾਣਾ ਜ਼ੀਰਾ ’ਤੇ ਵੱਖ-ਵੱਖ ਧਰਾਵਾਂ ਤਹਿਤ ਪਰਚੇ ਦਰਜ ਕੀਤੇ ਗਏ ਹਨ।

ਅਜੀਤ ਡੈਸਕ 11-11-2026

ਪਿਛਲੀ ਖ਼ਬਰ ਭਰਾ-ਭੈਣ ਦੇ ਪਿਆਰ ਅਤੇ ਸਨੇਹ ਦਾ ਪ੍ਰਤੀਕ ਭਾਈ ਦੂਜ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਕਿਸਾਨਾਂ ਵਲੋਂ 13 ਏਕੜ ਰਕਬੇ ਵਿਚ ਸੁਪਰ ਸੀਡਰ ਨਾਲ ਝੋਨੇ ਦੀ ਪਰਾਲੀ ਦਾ ਖੇਤ ਵਿਚ ਹੀ ਪ੍ਰਬੰਧਨ ਕਿਸਾਨਾਂ ਦਾ ਇਹ ਉਪਰਾਲਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।