10 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ
ਤਲਵੰਡੀ ਭਾਈ, 18 ਨਵੰਬਰ (ਰਵਿੰਦਰ ਸਿੰਘ ਬਜਾਜ)-ਥਾਣਾ ਤਲਵੰਡੀ ਭਾਈ ਦੀ ਪੁਲਿਸ ਵਲੋਂ ਨਸ਼ਾ ਤਸਕਰੀ ਵਿਰੁੱਧ ਕਾਰਵਾਈ ਕਰਦਿਆਂ 10 ਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਨੌਜਵਾਨ ਦੀ ਪਛਾਣ ਜਸ਼ਨਦੀਪ ਸਿੰਘ ਪੁੱਤਰ ਨਿਰਵੈਰ ਸਿੰਘ ਵਾਸੀ ਪਿੰਡ ਫੇਰੋ ਕੇ ਥਾਣਾ ਸਦਰ ਜ਼ੀਰਾ ਜ਼ਿਲ੍ਹਾ ਫ਼ਿਰੋਜ਼ਪੁਰ ਵਜੋਂ ਹੋਈ ਹੈ।
ਅਜੀਤ ਡੈਸਕ
19-11-2026