ਸਰਹੱਦੀ ਖੇਤਰ ਦੇ ਨੌਜਵਾਨ ਤੋਂ 1 ਕਿਲੋ 20 ਗ੍ਰਾਮ ਹੈਰੋਇਨ ਬਰਾਮਦ ਏ.ਐਨ.ਟੀ.ਐਫ ਦੀ ਟੀਮ ਨੇ ਪਿੰਡ ਦਰੀਏ ਕੇ ਨੇੜਿਓਂ ਕੀਤਾ ਕਾਬੂ
ਮਮਦੋਟ 25 ਨਵੰਬਰ (ਸੁਖਦੇਵ ਸਿੰਘ ਸੰਗਮ)-ਪੰਜਾਬ ਸਰਕਾਰ ਦੁਆਰਾ ਸੂਬੇ ਵਿਚ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਐਂਟੀ ਨਾਰਕੋਟਿਕਸ ਫੋਰਸ (ਏ. ਐਨ.
ਅਜੀਤ ਡੈਸਕ
26-11-2026