ਮਿਸਲ ਸਤਲੁਜ ਜ਼ੀਰਾ ਦੀ ਮੀਟਿੰਗ ’ਚ ਬੀਬੀਆਂ ਨੂੰ ਜਥੇਬੰਦੀ ਵਿਚ ਅਹਿਮ ਜ਼ਿੰਮੇਵਾਰੀਆਂ ਦੇਣ ’ਤੇ ਦਿੱਤਾ ਜ਼ੋਰ ਮੈਡਮ ਹਰਪ੍ਰੀਤ ਕੌਰ ਜ਼ੀਰਾ ਹਲਕੇ ਦੇ ਇਸਤਰੀ ਵਿੰਗ ਦੇ ਪ੍ਰਧਾਨ ਨਿਯੁਕਤ
ਜ਼ੀਰਾ,25 ਨਵੰਬਰ (ਰਜਨੀਸ਼ ਕਥੂਰੀਆ)- ਜ਼ੀਰਾ ਹਲਕੇ ਵਿਚ ਮਿਸਲ ਸਤਲੁਜ ਦੀ ਇਕ ਅਹਿਮ ਮੀਟਿੰਗ ਹਲਕਾ ਜ਼ੀਰਾ ਦੇ ਇੰਚਾਰਜ ਦਵਿੰਦਰ ਸਿੰਘ ਸੇਖੋਂ ਦੀ ਅਗਵਾਈ ਵਿਚ ਕੀਤੀ ਗਈ। ਜਿਸ ਵਿਚ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਅਤੇ ਖਾਸ ਕਰਕੇ ਬੀਬੀਆਂ ਦੀ ਸ਼ਮੂਲੀਅਤ ਵਧਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਮੈਡਮ ਹਰਪ੍ਰੀਤ ਕੌਰ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਮਿਸਲ ਸਤਲੁਜ ਹਲਕਾ ਜ਼ੀਰਾ ਦੇ ਇੰਚਾਰਜ ਦਵਿੰਦਰ ਸਿੰਘ ਸੇਖੋਂ ਅਤੇ ਹੋਰ। ਤਸਵੀਰ-ਰਜਨੀਸ਼ ਕਥੂਰੀਆ
26-11-2026