31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਸੋਆਣਾ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 17-05-2026
ਜ਼ੀਰਾ, 16 ਮਈ (ਪ੍ਰਤਾਪ ਸਿੰਘ ਹੀਰਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਾਰ੍ਹਵੀਂ ਦੇ ਐਲਾਨੇ ਗਏ ਨਤੀਜਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਕੱਸੋਆਣਾ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ਗੁਰਮੇਲ ਸਿੰਘ ਨੇ ਦੱਸਿਆ ਕਿ ਇਹਨਾਂ ਨਤੀਜਿਆਂ ਵਿਚ ਸਾਜੀਆ ਨੇ ਸਕੂਲ ਵਿੱਚੋਂ ਪਹਿਲਾ ਜਸ਼ਨਦੀਪ ਕੌਰ ਨੇ ਦੂਜਾ ਅਤੇ ਕੋਮਲ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ | ਇਸ ਮੌਕੇ ਸਕੂਲ ਸਟਾਫ ਵਲੋਂ ਜੇਤੂ ਵਿਦਿਆਰਥੀਆਂ ਨੂੰ ਹੌਸਲਾ ਅਫਜਾਈ ਲਈ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਸਕੂਲ ਇੰਚਾਰਜ ਸ਼੍ਰੀਮਤੀ ਮਨਜਿੰਦਰ ਕੌਰ, ਕੁਲਵੰਤ ਸਿੰਘ, ਲਖਵਿੰਦਰ ਸਿੰਘ, ਗੁਰਦਿੱਤਾ ਮਲਹੋਤਰਾ, ਮੈਡਮ ਨਿਰਮਲਜੀਤ ਕੌਰ, ਅਮਨਦੀਪ ਸਿੰਘ, ਨਵਦੀਪ ਕੌਰ, ਕੋਮਲ, ਗੁਰਪ੍ਰੀਤ ਸਿੰਘ, ਅਮਨਦੀਪ ਕੌਰ, ਗੁਰਦੀਪ ਸਿੰਘ, ਸਵਰਨ ਸਿੰਘ, ਹਰਬੰਸ ਸਿੰਘ, ਸ਼ਮਾ ਗਾਬਾ, ਗੁਰਪ੍ਰੀਤ ਸਿੰਘ, ਮਨਦੀਪ ਕੌਰ, ਹਰਜਿੰਦਰ ਕੌਰ ,ਜਗਜੀਤ ਸਿੰਘ, ਇੰਦਰਜੀਤ ਸਿੰਘ ਆਦਿ ਸਕੂਲ ਸਟਾਫ ਹਾਜ਼ਰ ਸਨ |
ਪਿਛਲੀ ਖ਼ਬਰ ਕਾਂਗਰਸ ਸਰਕਾਰ ਆਉਣ 'ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਰੰਧਾਵਾ ਅਗਲੀ ਖ਼ਬਰ ਅੰਕੁਸ਼ ਮਹਿਤਾ ਅਤੇ ਕੋਮਲ ਕੌਰ ਨੇ ਮਾਪਿਆਂ ਦਾ ਨਾਂਅ ਕੀਤਾ ਰੌਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।