29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਕਾਲਜ 'ਚ ਵਿਸ਼ਵ ਕਵਿਤਾ ਦਿਵਸ ਮਨਾਇਆ <br/>

ਅਜੀਤ ਡੈਸਕ 26-03-2026
ਲਹਿਰਾ ਮੁਹੱਬਤ, 25 ਮਾਰਚ (ਚਰਨਜੀਤ ਸਿੰਘ)- ਸਥਾਨਕ ਬਾਬਾ ਮੋਨੀ ਜੀ ਮਹਾਰਾਜ ਡਿਗਰੀ ਅਤੇ ਐਜੂਕੇਸ਼ਨ ਕਾਲਜ 'ਚ ਵਿਸ਼ਵ ਕਵਿਤਾ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ¢ ਸਾਹਿਤ ਅਤੇ ਕਲਾ ਪ੍ਰਤੀ ਰੁਝਾਨ ਵਧਾਉਣ ਲਈ ਕਵਿਤਾ ਮੁਕਾਬਲੇ ਕਰਵਾਏ ਗਏ¢ ਵਿਦਿਆਰਥੀਆਂ ਨੇ ਆਪਣੇ ਜਜ਼ਬਾਤਾਂ, ਸਮਾਜਿਕ ਮੁੱਦਿਆਂ ਅਤੇ ਪ੍ਰਕਿਰਤੀ ਪ੍ਰੇਮ ਨੂੰ ਆਪਣੀਆਂ ਰਚਨਾਵਾਂ ਰਾਹੀਂ ਬਹੁਤ ਹੀ ਸੁੰਦਰ ਢੰਗ ਨਾਲ ਪੇਸ਼ ਕੀਤਾ¢ ਜਿਸ ਨਾਲ ਮਾਹÏਲ ਸਾਹਿਤਕ ਰੰਗ ਵਿੱਚ ਰੰਗਿਆ ਗਿਆ¢ ਪਿ੍ੰਸੀਪਲ ਡਾ. ਰਜਨੀ ਚÏਧਰੀ ਤੇ ਸਟਾਫ਼ ਨੇ ਵਿਦਿਆਰਥੀਆਂ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਮੁਕਾਬਲੇ ਵਿਦਿਆਰਥੀਆਂ ਦੀ ਰਚਨਾਤਮਿਕ ਸੋਚ ਨੂੰ ਨਿਖਾਰਦੇ ਹਨ ਅਤੇ ਆਪਣੇ ਵਿਚਾਰ ਪ੍ਰਗਟ ਕਰਨ ਦਾ ਮÏਕਾ ਦਿੰਦੇ ਹਨ¢ ਮੁਕਾਬਲੇ ਦੇ ਅੰਤ 'ਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ¢

ਪਿਛਲੀ ਖ਼ਬਰ ਸੁਖਜਿੰਦਰ ਮੈਮੋਰੀਅਲ ਪਬਲਿਕ ਸਕੂਲ ਨੂੰ 'ਸ਼ਿਕਸ਼ਾ ਰਤਨ ਐਵਾਰਡ' ਨਾਲ ਨਿਵਾਜਿਆ ਅਗਲੀ ਖ਼ਬਰ ਸਾਬਕਾ ਸੈਂਟਰਲ ਆਰਮਡ ਪੁਲਿਸ ਫੋਰਸ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।