29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਸ਼ਹੀਦੀ ਦਿਵਸ ਨੂੰ ਸਮਰਪਿਤ ਨੁੱਕੜ ਨਾਟਕ ਪੇਸ਼ ਕੀਤੇ <br/>

ਅਜੀਤ ਡੈਸਕ 26-03-2026
ਲਹਿਰਾ ਮੁਹੱਬਤ, 25 ਮਾਰਚ (ਚਰਨਜੀਤ ਸਿੰਘ)- ਬਾਬਾ ਮੋਨੀ ਜੀ ਮਹਾਰਾਜ ਗਰੁੱਪ ਆਫ਼ ਕਾਲਜ਼ਿਜ ਲਹਿਰਾ ਮੁਹੱਬਤ 'ਚ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਨੁੱਕੜ ਨਾਟਕ ਨਾਲ ਪੇਸ਼ ਕੀਤੇ ਗਏ¢ ਇਸ ਮੌਕੇ ਵਿਦਿਆਰਥੀਆਂ ਨੇ ਸਮਾਜਿਕ ਬੁਰਾਈਆਂ, ਦੇਸ਼-ਭਗਤੀ ਅਤੇ ਨੈਤਿਕ ਮੁੱਲਾਂ ਨਾਲ ਸੰਬੰਧਿਤ ਵਿਸ਼ਿਆਂ 'ਤੇ ਪ੍ਰਭਾਵਸ਼ਾਲੀ ਨਾਟਕ ਪੇਸ਼ ਕਰਕੇ ਦਰਸ਼ਕਾਂ ਨੂੰ ਜਾਗਰੂਕ ਕੀਤਾ¢ ਪਿ੍ੰਸੀਪਲ ਡਾ.ਰਜਨੀ ਚÏਧਰੀ ਤੇ ਸਟਾਫ਼ ਮੈਂਬਰਾਂ ਨੇ ਵਿਦਿਆਰਥੀਆਂ ਦੀ ਹÏਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਨਾਲ ਦੇਸ਼-ਭਗਤੀ ਦੀ ਭਾਵਨਾ ਮਜ਼ਬੂਤ ਹੁੰਦੀ ਹੈ¢ ਅੰਤ 'ਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡ ਕੇ ਸਨਮਾਨਿਤ ਕੀਤਾ ਗਿਆ¢

ਪਿਛਲੀ ਖ਼ਬਰ ਜੀ.ਕੇ.ਯੂ. ਨੇ ਹਿੰਦੁਸਤਾਨੀ ਕਲਾਸੀਕਲ ਸੰਗੀਤ 'ਸਿਹਤਮੰਦ ਰੂਹ ਅਤੇ ਚੜ੍ਹਦੀਕਲਾ ਲਈ ਇਕ ਵਰਦਾਨ' ਵਿਸ਼ੇ 'ਤੇ ਵਰਕਸ਼ਾਪ ਕਰਵ... ਅਗਲੀ ਖ਼ਬਰ ਕਾਕੋਰੀ ਕਾਂਡ ਦੇ ਸ਼ਹੀਦਾਂ ਦੇ ਬੁੱਤ ਤੋੜਨ ਵਿਰੁੱਧ ਆਵਾਜ਼ ਬੁਲੰਦ ਕਰਨ ਦਾ ਸੱਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।