22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਕਾਰ ਦੀ ਟੱਕਰ ਨਾਲ ਨੌਜਵਾਨ ਗੰਭੀਰ ਜ਼ਖ਼ਮੀ

ਅਜੀਤ ਡੈਸਕ 27-03-2026
ਬਠਿੰਡਾ, 26 ਮਾਰਚ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੇ ਨੌਰਥ ਅਸਟੇਟ ਰੋਡ 'ਤੇ ਸੜਕ ਪਾਰ ਕਾਰਨ ਮੌਕੇ ਇਕ ਨੌਜਵਾਨ ਕਾਰ ਦੀ ਟੱਕਰ ਨਾਲ ਗੰਭੀਰ ਜ਼ਖਮੀ ਹੋ ਗਿਆ¢ ਘਟਨਾ ਦੀ ਸੂਚਨਾ ਮਿਲਦੇ ਹੀ ਨੌਜਵਾਨ ਵੈਲਫੇਅਰ ਸੋਸਾਇਟੀ ਵਲੰਟੀਅਰ ਯਾਦਵਿੰਦਰ ਕੰਗ ਐਂਬੂਲੈਂਸ ਲੈ ਕੇ ਘਟਨਾ ਸਥਾਨ ਪਹੁੰਚਿਆ ਅਤੇ ਜ਼ਖਮੀ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ 'ਚ ਪਹੁੰਚਾਇਆ¢ ਜ਼ਖਮੀ ਗੁਰਵਿੰਦਰ ਸਿੰਘ (24) ਵਾਸੀ ਜੋਗਾਨੰਦ ਦਾ ਰਹਿਣ ਵਾਲਾ ਹੈ¢
ਪਿਛਲੀ ਖ਼ਬਰ ਭਰਤੀ ਇਸ਼ਤਿਹਾਰ ਜਾਰੀ ਕਰਨ ਦੀ ਮੰਗ <br/> ਈ. ਟੀ. ਟੀ. ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੀ ਇਕੱਤਰਤਾ 29 ਨੂ... ਅਗਲੀ ਖ਼ਬਰ ਗੰਨ ਕਲਚਰ ਜੁਰਮ ਅਧੀਨ ਦੋ ਨਾਮਜ਼ਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।