21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਕਾਂਸਲ ਗੈਸ ਸਰਵਿਸ ਦੇ ਮਾਲਕ ਰਜਿੰਦਰ ਕੁਮਾਰ ਬੱਬੀ ਕਾਂਸਲ ਨੂੰ ਸਦਮਾ, ਸਾਲੇ ਦਾ ਦਿਹਾਂਤ

ਅਜੀਤ ਡੈਸਕ 27-03-2026
ਰਾਮਾ ਮੰਡੀ, 26 ਮਾਰਚ (ਗੁਰਪ੍ਰੀਤ ਸਿੰਘ ਅਰੋੜਾ)-ਸ਼ਹਿਰ ਦੀ ਕਾਸਲ ਗੈਸ ਸਰਵਿਸ ਦੇ ਮਾਲਕ ਰਜਿੰਦਰ ਕੁਮਾਰ ਬੱਬੀ ਕਾਂਸਲ ਨੂੰ ਉਸ ਸਮੇਂ ਡੂੰਘਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਸਾਲਾ ਅਸ਼ਵਨੀ ਕੁਮਾਰ ਬਿੱਟੂ (45) ਦਾ ਅਚਾਨਕ ਦੇਹਾਂਤ ਹੋ ਗਿਆ | ਉਨ੍ਹਾਂ ਦਾ ਸੰਸਕਾਰ ਅੱਜ ਪੰਚਕੂਲਾ ਵਿਖੇ ਕੀਤਾ ਗਿਆ | ਉਨ੍ਹਾਂ ਦੇ ਦੇਹਾਂਤ ਤੇ ਆਮ ਆਦਮੀ ਪਾਰਟੀ ਦੀ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਚੀਫ਼ ਵਿਪ੍ਹ ਪੰਜਾਬ ਸਰਕਾਰ, ਸ਼੍ਰੋਮਣੀ ਅਕਾਲੀ ਦਲ ਤੋਂ ਰਵੀਪ੍ਰੀਤ ਸਿੰਘ ਸਿੱਧੂ, ਖੁਸ਼ਬਾਜ ਸਿੰਘ ਜਟਾਣਾ, ਗੁਰਬਾਜ਼ ਸਿੰਘ ਸਿੱਧੂ, ਗੁਤਿੰਦਰ ਸਿੰਘ ਰਿੰਪੀ ਮਾਨ, ਅਸ਼ੋਕ ਕੁਮਾਰ ਗੋਇਲ, ਕੌਰ ਸਿੰਘ ਸਿੱਧੂ, ਡਾ: ਸੋਹਨ ਲਾਲ ਕਲਿਆਣੀ, ਡਾ: ਰਮੇਸ਼ ਜੈਨ, ਸੰਗੀਤ ਕੁਮਾਰ ਗਰਗ, ਗੁਰਚੇਤ ਸਿੰਘ ਸਿੱਧੂ ਪ੍ਰਧਾਨ, ਬੌਬੀ ਲਹਿਰੀ, ਪ੍ਰਧਾਨ ਵਿਸ਼ਾਲ ਲਹਿਰੀ, ਸੁਰਜੀਤ ਸਿੰਘ ਸਿੱਧੂ ਰਾਮਸਰਾ ਆਦਿ ਤੋਂ ਇਲਾਵਾ ਰਾਜਨੀਤਿਕ, ਧਾਰਮਿਕ ਸੰਸਥਾਵਾਂ ਵਲੋਂ ਕਾਸਲ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ |
ਪਿਛਲੀ ਖ਼ਬਰ ਨਗਰ ਮਹਿਰਾਜ ਵਿਚ ਵਿਕਾਸ ਕਾਰਜਾਂ ਨੂੰ ਮਿਲੀ ਰਫ਼ਤਾਰ, ਗਲੀਆਂ ਵਿਚ ਟਾਈਲਾਂ ਅਤੇ ਸ਼ਮਸ਼ਾਨਘਾਟ ਦਾ ਨਵੀਨੀਕਰਨ ਸ਼ੁਰੂ ਅਗਲੀ ਖ਼ਬਰ ਸ੍ਰੀ ਸ਼ਕਤੀ ਕੀਰਤਨ ਮੰਡਲ ਵਲੋਂ 501 ਕੰਜਕਾਂ ਦਾ ਪੂਜਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।