21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਪਿੰਡ ਬੰਗੀ ਰੁੱਘੂ ਵਿਖੇ ਮਹਾਨ ਗੁਰਮਤਿ ਸਮਾਗਮ 27 ਤੋਂ ਸ਼ੁਰੂ

ਅਜੀਤ ਡੈਸਕ 27-03-2026
ਰਾਮਾ ਮੰਡੀ, 26 ਮਾਰਚ (ਗੁਰਪ੍ਰੀਤ ਸਿੰਘ ਅਰੋੜਾ): ਇੱਥੋਂ ਦੇ ਨੇੜਲੇ ਪਿੰਡ ਬੰਗੀ ਰੁਘੂ ਵਿਖੇ ਮਹਾਨ ਗੁਰਮਤਿ ਸਮਾਗਮ 27, 28 ਅਤੇ 29 ਮਾਰਚ ਨੂੰ ਸ਼ਾਮ ਸਾਢੇ 7 ਵਜੇ ਤੋਂ ਲੈ ਕੇ ਰਾਤ 10:30 ਵਜੇ ਤੱਕ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਇਸ ਗੁਰਮਤਿ ਮਹਾਨ ਸਮਾਗਮ ਵਿਚ ਭਾਈ ਪੰਥਪ੍ਰੀਤ ਸਿੰਘ ਜੀ ਖ਼ਾਲਸਾ ਭਾਈ ਬਖਤੌਰ ਸਿੰਘ ਵਾਲੇ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਹਨ | ਇਸ ਤੋਂ ਇਲਾਵਾ ਹੋਰ ਵੀ ਪ੍ਰਸਿੱਧ ਕੀਰਤਨੀਏ ਪਹੁੰਚ ਰਹੇ ਹਨ |
ਪਿਛਲੀ ਖ਼ਬਰ ਰਾਮਪੁਰਾ ਫੂਲ ਵਿਖੇ ਟਰੇਡ ਵਿੰਗ ਦੀ ਵਿਸ਼ੇਸ਼ ਮਿਲਣੀ ਵਪਾਰੀਆਂ ਦੀਆਂ ਸਮੱਸਿਆਵਾਂ 'ਤੇ ਹੋਈ ਖੁੱਲ੍ਹੀ ਚਰਚਾ <br/> ਅਗਲੀ ਖ਼ਬਰ ਅਸ਼ਟਮੀ ਤੇ ਕੰਜਕ ਪੂਜਨ ਨਾਲ ਸ਼ਰਧਾ, ਭਗਤੀ ਅਤੇ ਆਸਥਾ ਦਾ ਅਨੋਖਾ ਮਿਲਾਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।