18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਰੰਗੀ ਸਿੰਘ ਖਾਰਾ ਸ਼ੋ੍ਰਮਣੀ ਅਕਾਲੀ ਦਲ ਐੱਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ <br/>

ਅਜੀਤ ਡੈਸਕ 29-03-2026
ਮਾਨਸਾ, 28 ਮਾਰਚ (ਸ.ਰਿ.)-ਅਕਾਲੀ ਆਗੂ ਰੰਗੀ ਸਿੰਘ ਖਾਰਾ ਨੂੰ ਸ਼੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀ ਵਿੰਗ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਨੂੰ ਨਿਯੁਕਤੀ ਪੱਤਰ ਵਿੰਗ ਦੇ ਕੌਮੀ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੇ ਸੌਂਪਿਆ | ਨਵਨਿਯੁਕਤ ਪ੍ਰਧਾਨ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਦਲ ਦੀ ਨਿਯੁਕਤੀ ਲਈ ਦਿਨ ਰਾਤ ਇਕ ਕਰਨਗੇ | ਇਸੇ ਦੌਰਾਨ ਅਕਾਲੀ ਆਗੂ ਤਰਸੇਮ ਚੰਦ ਮਿੱਢਾ, ਬਲਜੀਤ ਸਿੰਘ ਸੇਠੀ, ਭੋਲਾ ਸਿੰਘ, ਗੁਰਮੇਲ ਸਿੰਘ ਬਿੱਲੂ, ਮੇਲਾ ਸਿੰਘ ਬੱਪੀਆਣਾ, ਅਮਰੀਕ ਸਿੰਘ ਭੋਲਾ, ਗੁਰਮੀਤ ਸਿੰਘ ਲਾਲੀ, ਹਰਮਨਜੀਤ ਸਿੰਘ ਭੰਮਾ, ਜਗਰਾਜ ਸਿੰਘ ਰਾਜ ਪੇਂਟਰ, ਰਘਵੀਰ ਸਿੰਘ ਬਰਨ ਆਦਿ ਨੇ ਖਾਰਾ ਦੀ ਨਿਯੁਕਤੀ ਦਾ ਸਵਾਗਤ ਕੀਤਾ ਹੈ |


ਪਿਛਲੀ ਖ਼ਬਰ ਜ਼ਿਲੇ੍ਹ ਦੇ ਵੱਖ-ਵੱਖ ਸਕੂਲਾਂ ਵਿਚ ਮੈਗਾ ਅਧਿਆਪਕ-ਮਾਪੇ ਮਿਲਣੀ ਕਰਵਾਈ <br/> ਅਗਲੀ ਖ਼ਬਰ ਮਾਮਲਾ ਨੌਜਵਾਨ ਦੀ ਮੌਤ ਦਾ ਨੰਗਲ ਕਲਾਂ ਦੀ ਪੰਚਾਇਤ ਤਸਕਰਾਂ ਦੇ ਵਿਰੋਧ 'ਚ ਖੁੱਲ੍ਹ ਕੇ ਸਾਹਮਣੇ ਆਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।