ਮਨਜੀਤ ਸਿੰਘ ਧੁੰਨਾ ਦੀ ਨਿਯੁਕਤੀ ਨੂੰ ਲੈ ਕੇ ਅਕਾਲੀ ਸਮਰਥਕਾਂ 'ਚ ਖ਼ੁਸ਼ੀ ਦੀ ਲਹਿਰ <br/>
ਅਜੀਤ ਡੈਸਕ
31-03-2026
ਭਗਤਾ ਭਾਈਕਾ, 30 ਮਾਰਚ (ਸੁਖਪਾਲ ਸਿੰਘ ਸੋਨੀ)-ਸ਼੍ਰੋਮਣੀ ਅਕਾਲੀ ਦਲ ਵਲੋਂ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਮੱਦੇ ਨਜ਼ਰ ਰੱਖਦੇ ਹੋਏ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਸਰਗਰਮ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਅਤੀ ਨਜ਼ਦੀਕੀ ਸਾਥੀ ਮਨਜੀਤ ਸਿੰਘ ਧੁੰਨਾ ਨੂੰ ਬੀ.ਸੀ ਵਿੰਗ ਪੰਜਾਬ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਧੁੰਨਾ ਦੀ ਨਿਯੁਕਤੀ ਨੂੰ ਲੈ ਕੇ ਹਲਕੇ ਅੰਦਰ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਮਨਜੀਤ ਸਿੰਘ ਧੁੰਨਾ ਦੀ ਨਿਯੁਕਤੀ ਨੂੰ ਲੈ ਕੇ ਜਿਊਣ ਸਿੰਘ ਸੰਧੂ ਸੇਲਬਰਾਹ, ਸਾਬਕਾ ਚੇਅਰਮੈਨ ਗਗਨਦੀਪ ਸਿੰਘ ਗਰੇਵਾਲ, ਰਾਕੇਸ ਕੁਮਾਰ ਗੋਇਲ, ਜਥੇਦਾਰ ਫੁੰਮਣ ਸਿੰਘ ਮੈਂਬਰ ਐਸਜੀਪੀਸੀ, ਪਰਮਾਤਮਾ ਸਿੰਘ ਹਮੀਰਗੜ੍ਹ, ਗੁਰਲਾਲ ਸਿੰਘ ਸਲਾਬਤਪੁਰਾ, ਸ਼ਵਿੰਦਰ ਸਿੰਘ ਸਲਾਬਤਪੁਰਾ, ਰਮਨ ਕੈਨੇਡਾ, ਚਮਕੌਰ ਢਿਪਾਲੀ, ਪਵਨਦੀਪ ਕੂਕੀ ਅਰੋੜਾ, ਕਰਮਜੀਤ ਸਿੰਘ ਕਾਂਗੜ, ਡਾ: ਪ੍ਰਨੀਤ ਕੌਰ ਦਿਉਲ, ਜਗਮੋਹਣ ਲਾਲ ਭਗਤਾ, ਡਾ: ਬਲਜੀਤ ਸਿੰਘ ਦਿਉਲ, ਗੁਰਤੇਜ ਸਿੰਘ ਚਾਨੀ ਸਟੇਟ ਅਵਾਰਡੀ, ਜਸਪਾਲ ਵੜਿੰਗ, ਸਤਵਿੰਦਰਪਾਲ ਸਿੱਧੂ ਪ੍ਰਧਾਨ, ਗੁਰਪਾਲ ਸਿੰਘ ਢਿੱਲਵਾ, ਸੁਖਜਿੰਦਰ ਖਾਨਦਾਨ, ਸੁਖਜਿੰਦਰ ਖਹਿਰਾ, ਸੁਖਚੈਨ ਪਿੰਟੂ ਜਲਾਲ, ਜਗਦੀਸ਼ ਬੱਬੀ ਰਾਮੂੰਵਾਲਾ, ਹਰਦੇਵ ਗੋਗੀ ਬਰਾੜ, ਅਮਨ ਬਰਾੜ ਬੁਰਜ ਲੱਧਾ, ਭੀਮ ਸੈਨ ਜਲਾਲ, ਦਵਿੰਦਰ ਸਿੰਘ ਮਠਾੜੂ, ਜੱਗ ਕੋਠਾ ਗੁਰੂ, ਹਰਜੀਤ ਸਿੰਘ ਦਰੋਗਾ ਦਿਆਲਪੁਰਾ ਮਿਰਜਾ, ਜਗਦੀਸ ਸਿੰਘ ਪੱਪੂ, ਗੁਰਵਿੰਦਰ ਕੌਰ ਭਗਤਾ, ਪਰਮਜੀਤ ਕੌਰ ਬਰਾੜ, ਗੁਰਬਚਨ ਕਲੇਰ, ਲਖਵੀਰ ਸਿੰਘ ਮੌੜ, ਗੁਲਾਬ ਚੰਦ ਸਿੰਗਲਾ, ਡਾ: ਸੁਰਜੀਤ ਸਿੰਘ ਭੋਡੀਪੁਰਾ, ਰਘਵੀਰ ਖਾਨਾਪੱਤੀ, ਸ਼ੁੱਕਰ ਸਿੰਘ ਭੋਡੀਪੁਰਾ, ਮਿ. ਨਿਰਮਲ ਸਿੰਘ ਹੀਰੋ, ਹਰਜੀਤ ਸਿੰਘ ਮਲੂਕਾ, ਨਿਰਮਲ ਸਿੰਘ ਮਲੂਕਾ, ਸੁਖਮੰਦਰ ਸਿੰਘ ਕੋਠਾ, ਪੁਨੀਤਪਾਲ ਗੋਲੂ, ਗੁਰਚਰਨ ਸਿੰਘ ਪੁਰੀ, ਹਰਦੇਵ ਸਿੰਘ ਕਿੰਗਰਾ, ਅਮਰਜੀਤ ਸਿੰਘ ਦਿਆਲਪੁਰਾ ਭਾਈਕਾ ਪ੍ਰਧਾਨ, ਪਰਮਿੰਦਰ ਟੀਨਾ, ਸੁਰਿੰਦਰ ਭੁੱਟੋ, ਸੁਖਚੈਨ ਚੰਦ ਮੁੰਦਰੀ, ਹਰਜਿੰਦਰ ਸਿੰਘ ਸਾਬਕਾ ਕੌਂਸਲਰ, ਬਲੌਰ ਸਿੰਘ ਕਾਂਗੜ, ਸੁਖਮੰਦਰ ਭੋਲਾ, ਸੇਮੀ ਭਾਈਰੂਪਾ, ਜੀਤ ਸਿੰਘ ਸਲਾਬਤਪੁਰਾ, ਮੂੰਗਲਾ ਖੂਹ ਵਾਲਾ, ਦਲਜੀਤ ਸਿੰਘ ਮਸ਼ੀਨਾਂ ਵਾਲੇ, ਸੁਖਮੰਦਰ ਸਹੋਤਾ, ਆਦਿ ਵਲੋਂ ਵਧਾਈ ਦਿੰਦੇ ਹੋਏ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੂਬਾ ਪ੍ਰਧਾਨ ਹੀਰਾ ਸਿੰਘ ਗਾਬੜੀਆ, ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਦਾ ਤਹਿ ਦਿਲੋਂ ਧੰਨਵਾਦ ਕੀਤਾ |