13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

'ਡੀ.ਏ.ਵੀ. ਮੇਧਾ ਉਤਸਵ 2026' ਦਾ ਜਸ਼ਨ ਸਮਾਪਤ <br/>

ਅਜੀਤ ਡੈਸਕ 31-03-2026
ਮਾਨਸਾ, 30 ਮਾਰਚ (ਸੱਭਿ.ਪ੍ਰਤੀ)-ਸਥਾਨਕ ਡੀ.ਏ.ਵੀ. ਪਬਲਿਕ ਸਕੂਲ ਵਿਖੇ 'ਡੀ.ਏ.ਵੀ. ਮੇਧਾ ਉਤਸਵ 2026' ਵਜੋਂ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਪਿ੍ੰਸੀਪਲ ਵਿਨੋਦ ਰਾਣਾ ਨੇ ਦੱਸਿਆ ਕਿ ਪਹਿਲੀ, 9ਵੀਂ ਅਤੇ 11ਵੀਂ ਜਮਾਤ 'ਚੋਂ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਉਨ੍ਹਾਂ ਵਿਦਿਆਰਥੀਆਂ ਨੂੰ ਸਕੂਲ 'ਚ ਸ਼ੁਰੂ ਕੀਤੇ ਮਲਟੀਪਲ ਇੰਟੈਲੀਜੈਂਸ ਟੈਸਟ ਪ੍ਰੋਗਰਾਮ ਰਾਹੀਂ ਉਪਲਬਧ ਵਿੱਦਿਅਕ ਮੌਕਿਆਂ ਅਤੇ ਪ੍ਰਤੀਯੋਗੀ ਤਿਆਰੀ ਬਾਰੇ ਜਾਣਕਾਰੀ ਸਾਂਝੀ ਕੀਤੀ |

ਪਿਛਲੀ ਖ਼ਬਰ ਲੈਕਚਰਾਰ ਨਿਰਮਲ ਸਿੰਘ ਦੀ ਸੇਵਾ ਮੁਕਤੀ ਅੱਜ <br/> ਅਗਲੀ ਖ਼ਬਰ ਮਨਜੀਤ ਸਿੰਘ ਧੁੰਨਾ ਦੀ ਨਿਯੁਕਤੀ ਨੂੰ ਲੈ ਕੇ ਅਕਾਲੀ ਸਮਰਥਕਾਂ 'ਚ ਖ਼ੁਸ਼ੀ ਦੀ ਲਹਿਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।