13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਟੂਰਨਾਮੈਂਟ ਦੌਰਾਨ ਕਲੱਬ ਦੇ ਅਹੁਦੇਦਾਰਾਂ ਨੇ ਸਨਮਾਨ ਚਿੰਨ੍ਹ ਦੇ ਕੇ ਜਟਾਣਾ ਨੂੰ ਕੀਤਾ ਸਨਮਾਨਿਤ <br/>

ਅਜੀਤ ਡੈਸਕ 31-03-2026
ਰਾਮਾ ਮੰਡੀ, 30 ਮਾਰਚ (ਗੁਰਪ੍ਰੀਤ ਸਿੰਘ ਅਰੋੜਾ)-ਇੱਥੋਂ ਨੇੜਲੇ ਪਿੰਡ ਬਾਘਾ ਵਿਖੇ ਡੇਰਾ ਬਾਬਾ ਪਾਲ ਦਾ ਸਪੋਰਟਸ ਕਲੱਬ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਦੌਰਾਨ ਕਾਂਗਰਸ ਪਾਰਟੀ ਦੀ ਹਲਕਾ ਤਲਵੰਡੀ ਸਾਬੋ ਤੋਂ ਸੀਨੀਅਰ ਆਗੂ ਖੁਸ਼ਬਾਜ ਸਿੰਘ ਜਟਾਣਾ ਵਿਸ਼ੇਸ਼ ਤੌਰ 'ਤੇ ਪਹੁੰਚੇ¢ ਖੁਸ਼ਬਾਜ ਸਿੰਘ ਜਟਾਣਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨਾਂ ਨਸ਼ਿਆਂ ਨੂੰ ਤਿਆਗ ਕੇ ਖੇਡਾਂ ਵੱਲ ਧਿਆਨ ਦੇਣਾ ਚਾਹੀਦਾ ਹੈ¢ ਖੁਸ਼ਬਾਜ ਸਿੰਘ ਜਟਾਣਾ ਨੇ ਖਿਡਾਰੀਆਂ ਨਾਲ ਜਾਣ ਪਛਾਣ ਕੀਤੀ¢ ਕਲੱਬ ਦੇ ਅਹੁਦੇਦਾਰਾਂ ਨੇ ਖੁਸ਼ਬਾਜ ਸਿੰਘ ਜਟਾਣਾ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ¢ ਇਸ ਮੌਕੇ ਉਨ੍ਹਾਂ ਦੇ ਨਾਲ ਬਲਾਕ ਕਾਂਗਰਸ ਦੇ ਪ੍ਰਧਾਨ ਦਰਸ਼ਨ ਸਿੰਘ ਸੰਧੂ ਮਾਨਵਾਲਾ, ਰਣਜੀਤ ਸਿੰਘ ਸੰਧੂ, ਅੰਗਰੇਜ਼ ਸਿੰਘ ਪੱਕਾ, ਪਿੰਦਰ ਚਹਿਲ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਲੱਬ ਮੈਂਬਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

ਪਿਛਲੀ ਖ਼ਬਰ 'ਮੇਰਾ ਘਰ ਮੇਰੇ ਨਾਮ' ਤਹਿਤ ਪਿੰਡ ਬੁਰਜ ਗਿੱਲ ਵਿਚ 244 ਪਰਿਵਾਰ ਬਣੇ ਕਾਨੂੰਨੀ ਮਾਲਕ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਭਾਈਰੂਪਾ (ਲੜਕੇ) ਦੇ ਹੋਣਹਾਰ ਵਿਦਿਆਰਥੀ ਕੀਤੇ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।