21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਔਰਤ ਸਮੇਤ ਤਿੰਨ ਵਿਅਕਤੀ ਗੰਭੀਰ ਜ਼ਖ਼ਮੀ

ਅਜੀਤ ਡੈਸਕ 01-04-2026
ਬਠਿੰਡਾ, 31 ਮਾਰਚ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੀ ਸਮਾਜ ਸੇਵੀ ਸੰਸਥਾ ਨੌਜਵਾਨ ਵੈਲਫੇਅਰ ਸੁਸਾਇਟੀ ਵਲੋਂ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿਚੋਂ ਸੜਕ ਦੁਰਘਟਨਾਵਾਂ ਕਾਰਨ ਜ਼ਖਮੀ ਵਿਅਕਤੀਆਂ ਨੂੰ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ | ਇਕ ਘਟਨਾ ਜੀ ਟੀ ਰੋਡ 'ਤੇ ਵਾਪਰੀ ਜਿਸ 'ਚ ਦੋ ਨੌਜਵਾਨ ਮੋਟਰ ਸਾਈਕਲ ਸਵਾਰ ਰਾਤ ਦੇ ਸਮੇਂ ਡਿਵਾਈਡਰ ਨਾਲ ਟਕਰਾ ਕੇ ਜ਼ਖ਼ਮੀ ਹੋ ਗਏ | ਜ਼ਖ਼ਮੀਆਂ 'ਚ ਅਕਾਸ਼ਦੀਪ ਸਿੰਘ ਤੇ ਸਤਬੀਰ ਸਿੰਘ ਵਾਸੀ ਡੱਬਵਾਲੀ ਦੇ ਰਹਿਣ ਵਾਲੇ ਹਨ | ਇਕ ਹੋਰ ਘਟਨਾ ਪ੍ਰਤਾਪ ਨਗਰ ਵਿਚ ਵਾਪਰੀ ਜਿੱਥੇ ਇਕ ਬਜ਼ੁਰਗ ਔਰਤ ਸੁਨਿਤਾ ਸ਼ਰਮਾ ਘਰੇਲੂ ਕੰਮ ਕਰ ਕਰਨ ਸਮੇਂ ਡਿੱਗਣ ਕਾਰਨ ਗੰਭੀਰ ਜ਼ਖ਼ਮੀ ਹੋ ਗਈ |

ਪਿਛਲੀ ਖ਼ਬਰ ਵਿਸਾਖੀ ਜੋੜ ਮੇਲ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਜਥੇਦਾਰ ਬਾਬਾ ਟੇਕ ਸਿੰਘ ਨੇ ਨਵੀਂ ਡਿਉੜੀ ਦੇ ਕੰਮ ਦਾ ਕੀਤਾ ਨਿਰੀਖਣ ਅਗਲੀ ਖ਼ਬਰ ਨੰਬਰਦਾਰ ਯੂਨੀਅਨ ਦੀ ਮੀਟਿੰਗ ਦੌਰਾਨ ਸਰਕਾਰ ਤੋਂ ਮੰਗਾਂ ਪੂਰੀਆਂ ਕਰਨ ਦੀ ਰੱਖੀ ਮੰਗ, 2 ਨੂੰ ਦੇਣਗੇ ਮੰਗ-ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।