21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਖੁਸ਼ਬਾਜ਼ ਸਿੰਘ ਜਟਾਣਾ ਨੇ ਰਣਜੀਤ ਕੌਰ ਦੇ ਪਰਿਵਾਰ ਨਾਲ ਕੀਤਾ ਦੁੱਖ ਪ੍ਰਗਟ <br/>

ਅਜੀਤ ਡੈਸਕ 01-04-2026
ਰਾਮਾ ਮੰਡੀ, 31 ਮਾਰਚ (ਗੁਰਪ੍ਰੀਤ ਸਿੰਘ ਅਰੋੜਾ)-ਕਾਂਗਰਸ ਪਾਰਟੀ ਦੇ ਹਲਕਾ ਤਲਵੰਡੀ ਸਾਬੋ ਤੋਂ ਸੀਨੀਅਰ ਕਾਂਗਰਸੀ ਆਗੂ ਖੁਸ਼ਬਾਜ ਸਿੰਘ ਜਟਾਣਾ ਨੇ ਪਿੰਡ ਗਿਆਨਾ ਵਿਖੇ ਰਣਜੀਤ ਕੌਰ ਬੀਤੇ ਦਿਨੀ ਅਕਾਲ ਚਲਾਣਾ ਕਰ ਗਏ ਸਨ ਅਤੇ ਉਨਾਂ ਦੀ ਅੰਤਿਮ ਅਰਦਾਸ ਮੌਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਇਸ ਮੌਕੇ ਉਨ੍ਹਾਂ ਦੇ ਨਾਲ ਬਲਾਕ ਕਾਂਗਰਸ ਦੇ ਪ੍ਰਧਾਨ ਦਰਸ਼ਨ ਸਿੰਘ ਸੰਧੂ ਮਾਨਵਾਲਾ, ਰਣਜੀਤ ਸਿੰਘ ਸੰਧੂ, ਅੰਗਰੇਜ਼ ਸਿੰਘ ਪੱਕਾ, ਪਿੰਦਰ ਚਹਿਲ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਲੱਬ ਮੈਂਬਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

ਪਿਛਲੀ ਖ਼ਬਰ 'ਆਪ' ਕਿਸਾਨ ਵਿੰਗ ਦੇ ਸੂਬਾ ਸਕੱਤਰ ਪਰਮਜੀਤ ਕੋਟਫੱਤਾ ਨੇ ਸਰਕਾਰ ਦੀਆਂ ਪ੍ਰਾਪਤੀਆਂ ਤੋਂ ਕਰਵਾਇਆ ਜਾਣੂ ਅਗਲੀ ਖ਼ਬਰ ਗੁਰੂ ਹਰਿਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਲਹਿਰੀ ਦੇ ਵਿਦਿਆਰਥੀਆਂ ਨੇ ਪੰਜਵੀਂ ਪ੍ਰੀਖਿਆ 'ਚ ਮਾਰੀਆਂ ਮੱਲਾਂ <b...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।