14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਨਸ਼ੀਲੀਆਂ ਗੋਲੀਆਂ ਬਰਾਮਦ

ਅਜੀਤ ਡੈਸਕ 05-04-2026
ਮਾਨਸਾ, 4 ਅਪ੍ਰੈਲ (ਸ.ਰਿ.)-ਥਾਣਾ ਸਦਰ ਬੁਢਲਾਡਾ ਪੁਲਿਸ ਨੇ ਪ੍ਰਦੀਪ ਖਾਨ ਵਾਸੀ ਖੀਵਾ ਮੀਹਾਂ ਸਿੰਘ ਵਾਲਾ ਤੋਂ 20 ਨਸ਼ੀਲੀਆਂ ਗੋਲੀਆਂ, ਥਾਣਾ ਭੀਖੀ ਪੁਲਿਸ ਨੇ ਅਰਸ਼ਦੀਪ ਸਿੰਘ ਵਾਸੀ ਭੀਖੀ ਕੋਲੋਂ 30 ਅਤੇ ਥਾਣਾ ਸਰਦੂਲਗੜ੍ਹ ਪੁਲਿਸ ਨੇ ਵਿਵੇਕ ਕੁਮਾਰ ਵਾਸੀ ਬਠਿੰਡਾ ਹਾਲ ਸਰਦੂਲਗੜ੍ਹ ਤੋਂ 20 ਨਸ਼ੀਲੀਆਂ ਗੋਲੀਆਂ ਫੜੀਆਂ ਹਨ | ਉਨ੍ਹਾਂ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ ਹਨ |
ਪਾਬੰਦੀਸ਼ੁਦਾ ਕੈਪਸੂਲ ਫੜੇ
ਮਾਨਸਾ, 4 ਅਪ੍ਰੈਲ (ਸ.ਰਿ.)-ਥਾਣਾ ਭੀਖੀ ਪੁਲਿਸ ਪਾਰਟੀ ਨੇ ਸ਼ਮਸ਼ਾਨਘਾਟ ਰੋਡ ਭੀਖੀ ਨਜ਼ਦੀਕ ਗਸ਼ਤ ਦੌਰਾਨ ਮਨਪ੍ਰੀਤ ਸਿੰਘ ਵਾਸੀ ਬੱਪੀਆਣਾ ਕੋਲੋਂ 105 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਕੀਤੇ ਹਨ | ਉਸ ਖ਼ਿਲਾਫ਼ 223 ਬੀ.ਐੱਨ.ਐੱਸ. ਐਕਟ ਤਹਿਤ ਕਾਰਵਾਈ ਕੀਤੀ ਗਈ ਹੈ |


ਪਿਛਲੀ ਖ਼ਬਰ ਗਲੀ ਦਾ ਪੱਧਰ ਠੀਕ ਕਰਨ ਦੀ ਮੰਗ ਅਗਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਦੀ ਤਲਵੰਡੀ ਸਾਬੋ ਵਿਖੇ 'ਪੰਜਾਬ ਬਚਾਓ ਵਿਸ਼ਾਲ ਰੈਲੀ' ਨੂੰ ਲੈ ਕੇ ਵਰਕਰਾਂ ਨਾਲ ਮੀਟਿੰਗਾਂ <br...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।