27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਬੀ.ਏ. ਭਾਗ ਪਹਿਲਾ ਦੇ ਸਮੈਸਟਰ ਦੂਜਾ ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 08-04-2026
ਭੁੱਚੋ ਮੰਡੀ, 7 ਅਪ੍ਰੈਲ (ਪਰਵਿੰਦਰ ਸਿੰਘ ਜੌੜਾ)-ਸਥਾਨਕ ਸ਼ਿਵਾਲਿਕ ਗਰਲਜ਼ ਕਾਲਜ ਦੇ ਵਿਦਿਆਰਥੀਆਂ ਦਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨਿਆ ਗਿਆ ਬੀ.ਏ. ਭਾਗ ਪਹਿਲਾ ਦੇ ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ | ਜਿਸ ਵਿਚ ਸੰਜਨਾ ਸ਼ਰਮਾ ਪੁੱਤਰੀ ਰਜਿੰਦਰ ਕੁਮਾਰ ਨੇ 8.27 ਸੀਜੀਪੀਏ ਨਾਲ ਕਾਲਜ 'ਚੋਂ ਪਹਿਲਾ, ਸੰਦੀਪ ਕੌਰ ਪੁੱਤਰੀ ਗਿਆਨ ਸਿੰਘ ਨੇ 8.22 ਸੀਜੀਪੀਏ ਨਾਲ ਦੂਜਾ ਅਤੇ ਰੇਖਾ ਪੁੱਤਰੀ ਜਸਵੀਰ ਸਿੰਘ ਨੇ 8.07 ਸੀਜੀਪੀਏ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਮਨੋਹਰ ਲਾਲ ਅਤੇ ਪਿ੍ੰਸੀਪਲ ਜਤਿੰਦਰ ਕੌਰ ਨੇ ਵਧੀਆ ਨਤੀਜੇ ਲਈ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਚੰਗੇ ਭਵਿੱਖ ਦੀ ਕਾਮਨਾ ਕੀਤੀ |

ਪਿਛਲੀ ਖ਼ਬਰ ਗੜੇਮਾਰੀ ਤੋਂ ਪ੍ਰਭਾਵਿਤ ਫ਼ਸਲਾਂ ਦੇ ਮਾਮਲੇ 'ਚ ਅਕਾਲੀ ਦਲ ਕਿਸਾਨਾਂ ਦੀ ਮਦਦ ਲਈ ਪ੍ਰੋਗਰਾਮ ਤੈਅ ਕਰੇਗਾ-ਸੁਖਬੀਰ ਅਗਲੀ ਖ਼ਬਰ ਪਿੰਡ ਬੁਰਜ ਦੀ ਸਹਿਕਾਰੀ ਸੁਸਾਇਟੀ ਦੀ ਚੋਣ ਮੌਕੇ ਅਕਾਲੀ ਦਲ ਨੇ ਸੱਤਾਧਾਰੀ ਧਿਰ 'ਤੇ ਲਗਾਏ ਧੱਕੇਸ਼ਾਹੀ ਦੇ ਇਲਜ਼ਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।