27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਮੋਟਰਸਾਈਕਲ ਸਵਾਰ ਖੜ੍ਹੇ ਟਰੱਕ ਵਿਚ ਵੱਜਣ ਨਾਲ ਗੰਭੀਰ ਜ਼ਖ਼ਮੀ <br/>

ਅਜੀਤ ਡੈਸਕ 08-04-2026
ਰਾਮਾ ਮੰਡੀ, 7 ਅਪ੍ਰੈਲ (ਗੁਰਪ੍ਰੀਤ ਸਿੰਘ ਅਰੋੜਾ)-ਤਲਵੰਡੀ ਸਾਬੋ ਰੋਡ 'ਤੇ ਇੱਕ ਖੜ੍ਹੇ ਟਰੱਕ ਵਿਚ ਮੋਟਰਸਾਈਕਲ ਵੱਜਣ ਨਾਲ ਮੋਟਰਸਾਈਕਲ ਚਾਲਕ ਗੰਭੀਰ ਜ਼ਖ਼ਮੀ ਹੋ ਗਿਆ | ਸੂਚਨਾ ਮਿਲਦੇ ਹੀ ਸ਼ਹਿਰ ਦੀ ਸਮਾਜ ਸੇਵੀ ਸੰਸਥਾ ਹੈਲਪਲਾਈਨ ਵੈੱਲਫ਼ੇਅਰ ਸੋਸਾਇਟੀ ਦੇ ਮੈਂਬਰ ਰਿੰਕਾ ਮਿਸਤਰੀ, ਕਾਲਾ ਬੰਗੀ ਐਂਬੂਲੈਂਸ ਲੈ ਕੇ ਪਹੁੰਚੇ ਅਤੇ ਜ਼ਖਮੀ ਵਿਅਕਤੀ ਨੂੰ ਤਲਵੰਡੀ ਸਾਬੋ ਦੇ ਸਰਕਾਰੀ ਹਸਪਤਾਲ ਵਿਖੇ ਦਾਖਲ ਕਰਵਾਇਆ ਜੋ ਕਿ ਜੇਰੇ ਇਲਾਜ ਹੈ | ਜਿਸ ਦੀ ਪਹਿਚਾਣ ਅਮਰਜੀਤ ਸਿੰਘ ਵਾਸੀ ਪਿੰਡ ਜੱਜਲ ਵਜੋਂ ਹੋਈ ਹੈ |

ਪਿਛਲੀ ਖ਼ਬਰ -ਮਾਮਲਾ ਕਿਸਾਨਾਂ ਦੀ ਗੜੇਮਾਰੀ ਨਾਲ ਨੁਕਸਾਨੀ ਕਣਕ ਦੀ ਫ਼ਸਲ ਦੀ ਗਿਰਦਾਵਰੀ ਦਾ- ਬਠਿੰਡਾ-ਸ੍ਰੀ ਮੁਕਤਸਰ ਸਾਹਿਬ ਹਾਈਵੇਅ... ਅਗਲੀ ਖ਼ਬਰ ਬੇਮੌਸਮੀ ਮੀਂਹ ਤੇ ਗੜੇਮਾਰੀ ਨਾਲ ਹੋਏ ਨੁਕਸਾਨ ਦਾ ਤੁਰੰਤ ਮੁਆਵਜ਼ਾ ਦੇਵੇ ਸਰਕਾਰ–ਡਾ. ਭੱਟੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।