13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਸਕੂਲਾਂ 'ਚ ਕੱਲ੍ਹ ਮਨਾਇਆ ਜਾਵੇਗਾ ਰਾਸ਼ਟਰੀ ਤਕਨਾਲੋਜੀ ਦਿਵਸ

ਅਜੀਤ ਡੈਸਕ 10-05-2026

ਮਾਨਸਾ, 9 ਮਈ (ਸ.ਰਿ.)- 11 ਮਈ ਨੂੰ ਜ਼ਿਲੇ੍ਹ ਦੇ ਸਾਰੇ ਸਕੂਲਾਂ 'ਚ ਰਾਸ਼ਟਰੀ ਤਕਨਾਲੋਜੀ ਦਿਵਸ ਮਨਾਇਆ ਜਾ ਰਿਹਾ ਹੈ | ਜ਼ਿਲ੍ਹਾ ਸਿੱਖਿਆ ਅਫ਼ਸਰ ਨੀਲਮ ਰਾਣੀ ਨੇ ਦੱਸਿਆ ਕਿ ਇਸ ਦਿਵਸ ਦਾ ਮੁੱਖ ਮੰਤਵ ਵਿਦਿਆਰਥੀਆਂ 'ਚ ਵਿਗਿਆਨ, ਤਕਨਾਲੋਜੀ ਅਤੇ ਡਿਜੀਟਲ ਸਿਖਿਆ ਪ੍ਰਤੀ ਵਿਦਿਆਰਥੀਆਂ 'ਚ ਜਾਗਰੂਕਤਾ ਪੈਦਾ ਕਰਨਾ ਹੈ | ਇਸ ਦਿਨ ਸਵੇਰ ਦੀ ਸਭਾ 'ਚ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਸੰਕਲਪ ਲਿਆ ਜਾਵੇਗਾ ਅਤੇ ਉਸ ਤੋਂ ਬਾਅਦ ਸਾਰੇ ਵਿਦਿਆਰਥੀਆਂ ਲਈ ਆਨਲਾਈਨ ਕੁਇਜ਼ ਕਰਵਾਇਆ ਜਾਵੇਗਾ, ਜਿਸ 'ਚ 6ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀ ਭਾਗ ਲੈਣਗੇ | ਜ਼ਿਲ੍ਹਾ ਰਿਸੋਰਸ ਪਰਸਨ ਕੰਪਿਊਟਰ ਸਾਇੰਸ ਪਰਵਿੰਦਰ ਸਿੰਘ ਨੇ ਦੱਸਿਆ ਕਿ ਸਮੂਹ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲਾਂ ਵੱਲੋਂ ਭਾਗ ਲੈਣਾ ਅਤਿ ਜ਼ਰੂਰੀ ਹੈ |


ਪਿਛਲੀ ਖ਼ਬਰ ਉਗਰਾਹਾਂ ਵਲੋਂ ਸੰਗਰੂਰ ਵਿਖੇ ਸੂਬਾ ਪੱਧਰੀ ਕਨਵੈੱਨਸ਼ਨ ਅੱਜ <br/> ਅਗਲੀ ਖ਼ਬਰ 400 ਸਾਲਾ ਮੋੜ੍ਹੀਗੱਡ ਦਿਹਾੜੇ ਨੂੰ ਇਤਿਹਾਸਕ ਬਣਾਉਣ ਲਈ ਸਿੱਧੂ-ਬਰਾੜ ਭਾਈਚਾਰਾ ਇਕਜੁੱਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।