17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਗਹਿਰੀ ਦੇਵੀ ਨਗਰ ਕੋਆਪ੍ਰੇਟਿਵ ਸੁਸਾਇਟੀ ਦੀ ਸਰਬਸੰਮਤੀ ਨਾਲ ਚੋਣ <br/>

ਅਜੀਤ ਡੈਸਕ 17-05-2026
ਕੋਟਫੱਤਾ, 16 ਮਈ (ਰਣਜੀਤ ਸਿੰਘ ਬੁੱਟਰ)- ਪਿੰਡ ਗਹਿਰੀ ਭਾਗੀ ਦੀ ਕੋਆਪ੍ਰੇਟਿਵ ਸੁਸਾਇਟੀ ਦੀ ਚੋਣ ਸਰਪੰਚ ਬਲਜੀਤ ਸਿੰਘ ਗਿਆਨੀ, ਤੇਜਾ ਸਿੰਘ ਗਹਿਰੀ ਭਾਗੀ ਸਾਬਕਾ ਚੇਅਰਮੈਨ ਪੀ.ਏ.ਡੀ.ਬੀ. ਅਤੇ ਸਾਬਕਾ ਸਰਪੰਚ ਧਰਮ ਸਿੰਘ ਦੀ ਪ੍ਰਧਾਨਗੀ ਹੇਠ ਸਰਬਸੰਮਤੀ ਨਾਲ ਹੋਈ, ਜਿਸ 'ਚ ਅਕਾਲੀ ਅਕਾਲੀ ਦਲ ਸਹਿਕਾਰੀ ਸਭਾ 'ਤੇ ਕਾਬਜ਼ ਹੋਇਆ ¢ 11 ਮੈਂਬਰੀ ਸਹਿਕਾਰੀ ਸਭਾ ਵਿਚ ਅਕਾਲੀ ਦਲ ਦੇ ਰੂਪ ਸਿੰਘ ਨੂੰ ਪ੍ਰਧਾਨ ਤੇ ਮਲਕੀਤ ਸਿੰਘ ਨਾਇਬਾ ਨੂੰ ਸੀਨੀਅਰ ਮੀਤ ਪ੍ਰਧਾਨ ਚੁਣਿਆ ਗਿਆ, ਜਦੋਂ ਕਿ ਬਾਕੀ ਮੈਂਬਰਾਂ ਵਿਚੋਂ ਬਲਵੀਰ ਸਿੰਘ ਸੰਧੂ, ਸੁਖਵੀਰ ਸਿੰਘ ਢਿੱਲੋਂ, ਜਗਸੀਰ ਸਿੰਘ, ਹਰਬੰਸ ਸਿੰਘ, ਪਰਮਜੀਤ ਸਿੰਘ, ਲਖਵੀਰ ਸਿੰਘ, ਸੇਵਕ ਸਿੰਘ ਮੈਂਬਰ, ਹਰਦੀਪ ਕੌਰ, ਪਰਮਜੀਤ ਕੌਰ ਆਦਿ ਚੁਣੇ ਗਏ¢ ਚੋਣ ਦੀ ਸਮੁੱਚੀ ਕਾਰਵਾਈ ਸਭਾ ਦੇ ਸਕੱਤਰ ਗੁਰਪਾਲ ਸਿੰਘ ਵਲੋਂ ਨਿਭਾਈ ਗਈ¢ ਇਸ ਮੌਕੇ ਹਰਿੰਦਰ ਸਿੰਘ ਗੱਗੀ ਨੰਬਰਦਾਰ, ਗੁਰਪ੍ਰੀਤ ਸਿੰਘ ਲੀਲਾ, ਭੁਪਿੰਦਰ ਸਿੰਘ ਮੈਂਬਰ, ਡੀ.ਸੀ. ਸਿੰਘ, ਗੁਰਬਚਨ ਸਿੰਘ ਮੈਂਬਰ, ਮੰਗਲ ਸਿੰਘ, ਗੱਗੀ ਸਿੰਘ, ਗੁਰਵਿੰਦਰ ਸਿੰਘ, ਗੁਰਵਿੰਦਰ ਸਿੰਘ ਕਾਲਾ, ਅਜੈਬ ਸਿੰਘ ਮੈਂਬਰ ਕਰਮਜੀਤ ਸਿੰਘ ਤੇ ਹੋਰ ਬਹੁਤ ਸਾਰੇ ਮੁਹਤਬਰ ਵਿਅਕਤੀ ਹਾਜ਼ਰ ਸਨ¢

ਪਿਛਲੀ ਖ਼ਬਰ ਵੱਖ-ਵੱਖ ਥਾਵਾਂ ਤੋਂ 150 ਨਸ਼ੀਲੇ ਕੈਪਸੂਲਾਂ ਅਤੇ 12 ਗ੍ਰਾਮ ਹੈਰੋਇਨ ਸਮੇਤ ਤਿੰਨ ਗਿ੍ਫ਼ਤਾਰ <br/> ਅਗਲੀ ਖ਼ਬਰ ਸੋਨੇ 'ਤੇ ਕਸਟਮ ਡਿਊਟੀ 6 ਫੀਸਦੀ ਤੋਂ ਵਧਾ ਕੇ 15 ਫੀਸਦੀ ਕੀਤੇ ਜਾਣ 'ਤੇ ਸਵਰਨਕਾਰ ਨਿਰਾਸ਼- ਜੌੜਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।