29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਰਾਮਾਂ ਮੰਡੀ ਇਲਾਕੇ 'ਚ ਬਾਰਿਸ਼ ਨੇ ਦਿਵਾਈ ਆਮ ਲੋਕਾਂ ਨੂੰ ਗਰਮੀ ਤੋਂ ਰਾਹਤ <br/>

ਅਜੀਤ ਡੈਸਕ 31-05-2026
ਰਾਮਾ ਮੰਡੀ, 30 ਮਈ (ਗੁਰਪ੍ਰੀਤ ਸਿੰਘ ਅਰੋੜਾ)-ਸ਼ਹਿਰ ਦੇ ਨੇੜਲੇ ਪਿੰਡਾਂ ਵਿਚ ਅੱਜ ਤੇਜ਼ ਹਨੇਰੀ ਚੱਲਣ ਅਤੇ ਮੀਂਹ ਪੈਣ ਨਾਲ ਪੈ ਰਹੀ ਅੱਤ ਦੀ ਗਰਮੀ ਤੋਂ ਆਮ ਲੋਕਾਂ ਨੂੰ ਰਾਹਤ ਮਿਲੀ ਹੈ | ਇਸ ਬਾਰਿਸ਼ ਨਾਲ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ | ਕਿਸਾਨਾਂ ਨੇ ਵੀ ਇਸ ਬਾਰਿਸ਼ ਨੂੰ ਫ਼ਸਲਾਂ ਅਤੇ ਪਸ਼ੂਆਂ ਲਈ ਵੀ ਫਾਇਦੇਮੰਦ ਦੱਸਿਆ ਹੈ |

ਪਿਛਲੀ ਖ਼ਬਰ ਸੂਬਾ ਸਰਕਾਰ ਦੇ ਲਾਰਿਆਂ ਤੋਂ ਤੰਗ ਕੱਚੇ ਕਾਮੇ ਹੜਤਾਲ 'ਤੇ <br/> ਅਗਲੀ ਖ਼ਬਰ ਤੇਲ ਅਤੇ ਗੈਸ ਦੀਆਂ ਵਧੀਆਂ ਕੀਮਤਾਂ ਦੇ ਵਿਰੋਧ 'ਚ ਕਾਂਗਰਸ ਦਾ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।