29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਮਨਦੀਪ ਸਿੰਘ ਚਨਾਰਥਲ ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਮੌੜ ਦੇ ਯੂਥ ਵਿੰਗ ਦੇ ਪ੍ਰਧਾਨ ਥਾਪੇ

ਅਜੀਤ ਡੈਸਕ 15-06-2026
ਮੌੜ ਮੰਡੀ, 14 ਜੂਨ (ਗੁਰਜੀਤ ਸਿੰਘ ਕਮਾਲੂ)- ਅਗਾਮੀਂ ਵਿਧਾਨ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਆਪਣੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਆਪਣੇ ਹਲਕਾ ਯੂਥ ਪ੍ਰਧਾਨਾਂ ਦਾ ਐਲਾਨ ਕੀਤਾ ਗਿਆ | ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸਾਰੇ ਵਿਧਾਨ ਸਭਾ ਹਲਕਿਆਂ ਦੇ ਯੂਥ ਪ੍ਰਧਾਨਾਂ ਦਾ ਐਲਾਨ ਕੀਤਾ ਗਿਆ ਜਿਸ ਵਿਚ ਹਲਕਾ ਮੌੜ ਤੋਂ ਮਨਦੀਪ ਸਿੰਘ (ਗੱਗੀ) ਚਨਾਰਥਲ ਨੂੰ ਹਲਕਾ ਮੌੜ ਦਾ ਯੂਥ ਪ੍ਰਧਾਨ ਥਾਪਿਆ ਗਿਆ ਹੈ | ਮਨਦੀਪ ਸਿੰਘ ਦੇ ਹਲਕਾ ਪ੍ਰਧਾਨ ਬਣਾਏ ਜਾਣ 'ਤੇ ਹਰਭਜਨ ਸਿੰਘ ਮਾਈਸਰਖਾਨਾ, ਰਾਜਵੰਤ ਸਿੰਘ ਕੋਟਭਾਰਾ, ਹਰਵਿੰਦਰ ਸਿੰਘ ਕਾਕਾ ਬੁਰਜ, ਸੁਖਚੈਨ ਸਿੰਘ ਸਿੱਧੂ, ਜਗਸੀਰ ਸਿੰਘ ਬੁਰਜ, ਰਵੀ ਕੁਮਾਰ ਉੱਭਾ, ਕ੍ਰਿਸ਼ਨ ਕੁਮਾਰ ਤਾਇਲ, ਅੰਮਿ੍ਤਪਾਲ ਸਿੰਘ ਹਨੀ, ਹਰਜਸ ਸਿੰਘ ਘਸੋਖਾਨਾ, ਸੁਰਿੰਦਰਪਾਲ ਸਿੰਘ ਮਾਹਲ, ਕੰਵਰਜੀਤ ਸਿੰਘ ਬੰਟੀ ਰਾਮਨਗਰ, ਚਰਨਜੀਤ ਸਿੰਘ ਥੰਮਣਗੜ੍ਹ, ਗੁਰਮੇਲ ਸਿੰਘ ਮਾਈਸਰਖਾਨਾ, ਜਸਪਾਲ ਸਿੰਘ ਕੋਟਭਾਰਾ, ਜਥੇਦਾਰ ਹਰਦਿਆਲ ਸਿੰਘ ਮਿੱਠੂ, ਬਲਵੀਰ ਸਿੰਘ ਚਾਉਕੇ, ਰਾਜਦੀਪ ਸਿੰਘ ਕਾਲਾ, ਜਰਨੈਲ ਸਿੰਘ ਪੱਪੀ, ਗੁਰਜੀਤਪਾਲ ਸਿੰਘ ਗਿੰਨੀ, ਸੰਦੀਪ ਸਿੰਘ ਬਾਠ, ਨਵਦੀਪ ਸਿੰਘ ਬਾਬੇਕਾ ਸਵੈਚ, ਜਗਵਿੰਦਰ ਸਿੰਘ ਕੁੱਬੇ, ਪੁਸ਼ਵਿੰਦਰ ਸਿੰਘ ਕੁੱਬੇ, ਸੁਖਪ੍ਰੀਤ ਸਿੰਘ ਸੁੱਖੀ ਕੁੱਬੇ, ਯਾਦਵਿੰਦਰ ਸਿੰਘ ਜੈਮੀ ਪੀਰਕੋਟ, ਮੰਦਰ ਸਿੰਘ ਮੌੜ ਖ਼ੁਰਦ, ਮੱਖਣ ਸਿੰਘ ਖ਼ਾਲਸਾ ਮੌੜ ਖ਼ੁਰਦ, ਸਤਨਾਮ ਸਿੰਘ ਯਾਤਰੀ, ਤਰਸੇਮ ਸਿੰਘ ਜੋਧਪੁਰ, ਜੋਗਿੰਦਰ ਸਿੰਘ ਜੋਧਪੁਰ, ਹਰਭਜਨ ਸਿੰਘ ਮਾਈਸਰਖਾਨਾ, ਅਵਤਾਰ ਸਿੰਘ ਮਾਈਸਰਖਾਨਾ, ਮਹਿੰਦਰ ਸਿੰਘ ਮਾਈਸਰਖਾਨਾ, ਕ੍ਰਿਸ਼ਨ ਸਿੰਘ ਗਹਿਰੀ, ਇੰਦਰਜੀਤ ਸਿੰਘ ਲਵਲੀ, ਗੁਰਮੀਤ ਸਿੰਘ ਚਨਾਰਥਲ, ਹਰਜਿੰਦਰ ਸਿੰਘ ਕੱਪੀ, ਗੁਰਪ੍ਰੀਤ ਸਿੰਘ ਮੰਟੀ, ਉਦਮ ਸਿੰਘ ਕੁੱਤੀਵਾਲ, ਸੁਖਜਿੰਦਰ ਸਿੰਘ ਸੁੱਖੀ ਘੁੰਮਣ, ਜਗਰੂਪ ਸਿੰਘ ਸਾਬਕਾ ਸਰਪੰਚ, ਚਰਨਜੀਤ ਸਿੰਘ ਭਾਈ ਬਖਤੌਰ, ਨਵਦੀਪ ਸਿੰਘ ਭਾਈ ਬਖਤੌਰ, ਸਤਨਾਮ ਸਿੰਘ ਯਾਤਰੀ, ਗੁਰਜੰਟ ਸਿੰਘ ਯਾਤਰੀ, ਕੁਲਦੀਪ ਸਿੰਘ ਟਾਹਲਾ ਸਾਹਿਬ, ਬਲਜੀਤ ਸਿੰਘ ਸੰਦੋਹਾ, ਹਰਬੰਸ ਸਿੰਘ ਸੰਦੋਹਾ, ਮਨਦੀਪ ਸਿੰਘ ਸੰਦੋਹਾ, ਗੁਰਬਚਨ ਸਿੰਘ ਬਾਬੇਕਾ, ਮਨਦੀਪ ਸਿੰਘ ਬਾਬੇਕਾ, ਮਨਜਿੰਦਰ ਸਿੰਘ ਬਿੱਟੂ, ਲਖਵੀਰ ਸਿੰਘ ਲੱਖੀ ਐਮ ਸੀ, ਸਾਧੂ ਸਿੰਘ ਭੂੰਦੜ, ਸੁਖਵੀਰ ਸਿੰਘ ਭੂੰਦੜ, ਗੋਰਾ ਸਿੰਘ ਭੂੰਦੜ, ਰਾਣਾ ਸਿੰਘ ਘਸੋਖਾਨਾ, ਰੂਪ ਸਿੰਘ ਘਸੋਖਾਨਾ, ਦਰਸ਼ਨ ਸਿੰਘ ਰਾਮਣਵਾਸ, ਜਗਸੀਰ ਸਿੰਘ ਕਮਾਲੂ, ਜਗਸੀਪ ਸਿੰਘ ਕਮਾਲੂ, ਅਵਤਾਰ ਸਿੰਘ ਨੰਬਰਦਾਰ ਆਦਿ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬੀਬਾ ਹਰਸਿਮਰਤ ਕੌਰ ਬਾਦਲ ਮੈਂਬਰ ਪਾਰਲੀਮੈਂਟ, ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਅਤੇ ਯੂਥ ਵਿੰਗ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦਾ ਧੰਨਵਾਦ ਕੀਤਾ ਹੈ |
ਪਿਛਲੀ ਖ਼ਬਰ ਏਟਕ ਜਥੇਬੰਦੀ ਵਲੋਂ 16 ਤੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ <br/> ਅਗਲੀ ਖ਼ਬਰ 4 ਜੁਲਾਈ ਦੇ ਚੰਡੀਗੜ੍ਹ ਮੁਜ਼ਾਹਰੇ ਸੰਬੰਧੀ ਭਾਕਿਯੂ (ਉਗਰਾਹਾਂ) ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।