30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਜ਼ਿਲ੍ਹਾ ਮੈਜਿਸਟਰੇਟ ਵਲੋਂ ਪਾਬੰਦੀਆਂ ਦੇ ਹੁਕਮ ਜਾਰੀ

ਅਜੀਤ ਡੈਸਕ 16-06-2026
ਮਾਨਸਾ, 15 ਜੂਨ (ਸ.ਰਿ.)- ਜ਼ਿਲ੍ਹਾ ਮੈਜਿਸਟਰੇਟ ਨਵਜੋਤ ਕੌਰ ਨੇ ਸਾਈਬਰ ਕੈਫ਼ੇ ਅਤੇ ਐਸ.ਟੀ.ਡੀ./ਪੀ.ਸੀ.ਓ. ਦੇ ਮਾਲਕਾਂ ਨੂੰ ਕਿਸੇ ਅਣਜਾਣ ਵਿਅਕਤੀ, ਜਿਸ ਦੀ ਪਹਿਚਾਣ ਸਾਈਬਰ ਕੈਫ਼ੇ ਜਾਂ ਐਸ.ਟੀ.ਡੀ./ਪੀ.ਸੀ.ਓ. ਦੇ ਮਾਲਕ ਵਲੋਂ ਨਹੀਂ ਕੀਤੀ ਗਈ, ਨੂੰ ਸਾਈਬਰ ਕੈਫ਼ੇ ਤੇ ਐਸ.ਟੀ.ਡੀ./ਪੀ.ਸੀ.ਓ. ਦੀ ਵਰਤੋਂ ਕਰਨ 'ਤੇ ਪਾਬੰਦੀ ਲਗਾਈ ਹੈ | ਉਨ੍ਹਾਂ ਕਿਹਾ ਕਿ ਸਾਈਬਰ ਕੈਫ਼ੇ ਦੀ ਵਰਤੋਂ ਕਰਨ ਵਾਲੇ ਹਰੇਕ ਵਿਅਕਤੀ ਦਾ ਪੂਰਾ ਪਤਾ ਰਜਿਸਟਰ 'ਚ ਲਿਖਿਆ ਜਾਵੇ | ਇੱਕ ਹੋਰ ਹੁਕਮ 'ਚ ਉਨ੍ਹਾਂ ਅਣਅਧਿਕਾਰਤ ਤੌਰ 'ਤੇ ਸੀਮਨ ਦਾ ਭੰਡਾਰ ਕਰਨ, ਟਰਾਂਸਪੋਰਟੇਸ਼ਨ ਅਤੇ ਵਰਤਣ ਜਾਂ ਵੇਚਣ 'ਤੇ ਵੀ ਰੋਕ ਲਗਾਈ ਹੈ | ਉਕਤ ਹੁਕਮ 31 ਜੁਲਾਈ ਤੱਕ ਲਾਗੂ ਰਹਿਣਗੇ |

ਪਿਛਲੀ ਖ਼ਬਰ ਜਵਾਹਰ ਨਵੋਦਿਆ ਵਿਦਿਆਲਿਆ ਵਿਖੇ 11ਵੀਂ ਜਮਾਤ ਲਈ ਦਾਖਲਾ ਸ਼ੁਰੂ ਅਗਲੀ ਖ਼ਬਰ ਗੜੇਮਾਰੀ ਨਾਲ ਇਕ ਕਿਸਾਨ ਦੀ ਸਵਾ ਤਿੰਨ ਏਕੜ ਸਬਜ਼ੀ ਹੋਈ ਤਬਾਹ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।