13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਲੋਕ ਭਲਾਈ ਸੇਵਾ ਸੰਮਤੀ ਵਲੋਂ ਲੋੜਵੰਦ ਪਰਿਵਾਰ ਦੇ ਮੈਂਬਰ ਨੂੰ ਵੀਲ੍ਹ ਚੇਅਰ ਦਾ ਸਹਿਯੋਗ

ਅਜੀਤ ਡੈਸਕ 19-06-2026

ਰਾਮਾਂ ਮੰਡੀ, 18 ਜੂਨ (ਗੁਰਪ੍ਰੀਤ ਸਿੰਘ ਅਰੋੜਾ)- ਰਾਮਾਂ ਮੰਡੀ ਦੀ ਸਾਂਝੀ ਸਮਾਜ ਸੇਵੀ ਸੰਸਥਾ ਲੋਕ ਭਲਾਈ ਸੇਵਾ ਸੰਮਤੀ ਵਲੋਂ ਅੱਜ ਇਕ ਜ਼ਰੂਰਤਮੰਦ ਪਰਿਵਾਰ ਦੇ ਮੈਂਬਰ ਨੂੰ ਵੀਲ੍ਹ ਚੇਅਰ ਦਿੱਤੀ ਗਈ। ਇਸ ਮੌਕੇ ਸੰਸਥਾ ਦੇ ਪ੍ਰਧਾਨ ਵਿਸ਼ਾਲ ਲੈਹਰੀ ਨੇ ਕਿਹਾ ਕਿ ਸੰਸਥਾ ਵਲੋਂ ਕੀਤੇ ਜਾਂਦੇ ਲੋਕ ਭਲਾਈ ਸੇਵਾ ਦੇ ਕੰਮ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਕੀਤੇ ਜਾਂਦੇ ਹਨ। ਸੰਸਥਾ ਵਲੋਂ ਧੰਨਵਾਦ ਕਰਦੇ ਹਾਂ ਦਾਨੀ ਸੱਜਣਾਂ ਦਾ ਜੋ ਸੰਸਥਾ ਨੂੰ ਸਹਿਯੋਗ ਕਰਦੇ ਹਨ ਤਾਂ ਜੋ ਸੰਸਥਾ ਵਲੋਂ ਲੋੜਵੰਦਾਂ ਦੀ ਸੇਵਾ ਕੀਤੀ ਜਾ ਸਕੇ। ਸਭ ਤੋਂ ਵੱਡਾ ਧਰਮ ਅਤੇ ਪੁੰਨ ਦਾ ਕਾਰਜ ਹੈ ਲੋੜਵੰਦਾਂ ਦੀ ਸੇਵਾ ਕਰਨਾ। ਲੋੜਵੰਦਾਂ ਦੀ ਸੇਵਾ ਵੱਡਾ ਪੁੰਨ ਦਾ ਕਾਰਜ ਹੈ। ਇਸ ਮੌਕੇ ਸੰਸਥਾ ਦੇ ਡਾਕਟਰ ਅਮਿਤੋਸ ਵਿਸ਼ਵਾਸ, ਟੇਕ ਚੰਦ ਮੇਹਰਾ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਮਾਨਸਾ ਬੰਦ ਨੂੰ ਲੈ ਕੇ ਸ਼ਹਿਰੀ ਹੋਏ ਦੋ-ਫਾੜ, ਜਥੇਬੰਦੀਆਂ ਇਕ-ਦੂਜੇ ’ਤੇ ਦੋਸ਼ ਲਗਾਉਣ ਲੱਗੀਆਂ ਅਗਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨਾਲ ਸ਼ਰਧਾਲੂਆਂ ਦੇ ਧਾਰਮਿਕ ਦਰਸ਼ਨਾਂ ਦੇ ਸੁਪਨੇ ਹੋ ਰਹੇ ਸਾਕਾਰ - ਮੇਅਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।