08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਸੜਕ ਹਾਦਸੇ ਵਿਚ ਇਕ ਜ਼ਖ਼ਮੀ

ਅਜੀਤ ਡੈਸਕ 28-06-2026
ਰਾਮਾਂ ਮੰਡੀ, 27 ਜੂਨ (ਤਰਸੇਮ ਸਿੰਗਲਾ)-ਅੱਜ ਸਵੇਰੇ ਪਿੰਡ ਬੰਗੀ ਵਿਖੇ ਸੜਕ ’ਤੇ ਇਕ ਮੋਟਰਸਾਈਕਲ ਅਤੇ ਬੱਸ ਦੀ ਟੱਕਰ ਹੋਣ ਕਾਰਨ ਮੋਟਰ ਸਾਈਕਲ ਸਵਾਰ ਦੇ ਗੰਭੀਰ ਜ਼ਖ਼ਮੀ ਹੋਣ ਦੀ ਸੂਚਨਾ ਮਿਲਣ ’ਤੇ ਮੌਕੇ ’ਤੇ ਐਂਬੂਲੈਂਸ ਲੈ ਕੇ ਹੈਲਪਲਾਈਨ ਵੈਲਫ਼ੇਅਰ ਸੁਸਾਇਟੀ ਦੇ ਵਲੰਟੀਅਰ ਕਾਲਾ ਬੰਗੀ ਅਤੇ ਰਿੰਕਾ ਮਿਸਤਰੀ ਪੁਹੰਚੇ ਅਤੇ ਜ਼ਖਮੀ ਵਿਅਕਤੀ ਨੂੰ ਇਲਾਜ ਲਈ ਸਥਾਨਕ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ। ਜ਼ਖ਼ਮੀ ਨੇ ਆਪਣਾ ਨਾਮ ਗੁਰਪ੍ਰੀਤ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਰਾਮਾਂ ਮੰਡੀ ਦੱਸਿਆ ਹੈ ਅਤੇ ਹਸਪਤਾਲ ਦਾਖ਼ਲ ਕਰਵਾਉਣ ਲਈ ਹੈਲਪ ਲਾਈਨ ਸੁਸਾਇਟੀ ਦਾ ਧੰਨਵਾਦ ਕੀਤਾ ਹੈ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਮੀਟਿੰਗ ਮੌਕੇ ਭਖਵੇਂ ਮੁੱਦਿਆਂ ’ਤੇ ਵਿਚਾਰ ਚਰਚਾ ਅਗਲੀ ਖ਼ਬਰ ਸੜਕ ਹਾਦਸੇ ਦਾ ਸ਼ਿਕਾਰ, ਇਕ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।