08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਸੜਕ ਦੁਰਘਟਨਾ ’ਚ ਇਕ ਵਿਅਕਤੀ ਜ਼ਖ਼ਮੀ

ਅਜੀਤ ਡੈਸਕ 05-07-2026
ਬਠਿੰਡਾ, 4 ਜੁਲਾਈ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੇ ਸੰਤਪੁਰਾ ਰੋਡ ’ਤੇ ਦੋ ਮੋਟਰ ਸਾਈਕਲਾਂ ਦੀ ਆਪਸੀ ਟੱਕਰ ਹੋਣ ਕਾਰਨ ਇਕ ਮੋਟਰ ਸਾਈਕਲ ਸਵਾਰ ਗੰਭੀਰ ਜ਼ਖਮੀ ਹੋ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਸਹਾਰਾ ਜਨ ਸੇਵਾ ਦੇ ਟੀਮ ਮੈਂਬਰ ਸੰਦੀਪ ਗਿੱਲ ਐਬੂਲੈਂਸ ਟੀਮ ਸਮੇਤ ਪਹੁੰਚੇ। ਜ਼ਖਮੀ ਮੋਟਰ ਸਾਈਕਲ ਸਵਾਰ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਪਹੁੰਚਾਇਆ । ਜ਼ਖਮੀ ਮੋਟਰ ਸਾਈਕਲ ਸਵਾਰ ਸ਼ੰਭੂ ਵਾਸੀ ਉੜੀਆ ਕਲੋਨੀ ਦਾ ਰਹਿਣ ਵਾਲਾ ਹੈ।
ਪਿਛਲੀ ਖ਼ਬਰ ਪ੍ਰਵਾਸੀ ਨੇ ਛੱਤ ’ਚ ਲੱਗੀ ਪੱਖ਼ੇ ਵਾਲੀ ਕੁੰਡੀ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ ਅਗਲੀ ਖ਼ਬਰ ‘ਪੰਥਕ ਇਕੱਠ’ ’ਚ ਸ਼ਮੂਲੀਅਤ ਲਈ ਵਿਸ਼ਾਲ ਕਾਫ਼ਲਿਆਂ ਨੂੰ ਜਥੇ: ਬਾਬਾ ਟੇਕ ਸਿੰਘ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਕੀਤਾ ਰਵਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।